ਪਟਿਆਲਾ 'ਚ ਧਮਾਕੇ ਦੌਰਾਨ 2 ਬੱਚਿਆ ਸਮੇਤ ਤਿੰਨ ਦੀ ਮੌਤ, 3 ਜ਼ਖ਼ਮੀ
Published : Mar 19, 2018, 10:08 am IST
Updated : Mar 19, 2018, 10:31 am IST
SHARE ARTICLE
Three killed blast in Patiala, three injured
Three killed blast in Patiala, three injured

ਪਟਿਆਲਾ 'ਚ ਧਮਾਕੇ ਦੌਰਾਨ 2 ਬੱਚਿਆ ਸਮੇਤ ਤਿੰਨ ਦੀ ਮੌਤ, 3 ਜ਼ਖ਼ਮੀ

ਪਟਿਆਲਾ : ਪਟਿਆਲਾ ਦੀ ਲੱਕੜ ਮੰਡੀ ਨੇੜੇ ਸੋਮਵਾਰ ਸਵੇਰੇ ਜ਼ਬਰਦਸਤ ਧਮਾਕਾ ਹੋ ਗਿਆ, ਜਿਸ ਦੌਰਾਨ 2 ਬੱਚਿਆ ਸਮੇਤ ਤਿੰਨ ਦੀ ਮੌਤ ਹੋ ਗਈ। ਇਸ ਧਮਾਕੇ ਵਿਚ ਤਿੰਨ ਬੱਚੇ ਜ਼ਖਮੀ ਵੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। 

blast in Patialablast in Patiala


ਮ੍ਰਿਤਕਾਂ 'ਚ ਇਕ ਬੱਚੇ ਦੀ ਉਮਰ 2 ਸਾਲ, ਇਕ ਦੀ 7 ਸਾਲ ਅਤੇ ਤੀਸਰੇ ਨੌਜਵਾਨ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ। ਭਾਵੇਂ ਕਿ ਇਹ ਅਜੇ ਪਤਾ ਨਹੀਂ ਲੱਗ ਸਕਿਆ ਇਹ ਧਮਾਕਾ ਕਿਵੇਂ ਹੋਇਆ ਪਰ ਮੁੱਢਲੀ ਜਾਣਕਾਰੀ ਅਨੁਸਾਰ ਇਹ ਧਮਾਕਾ ਨੇੜੇ ਦੇ ਕਬਾੜ ਵਿਚ ਹੋਇਆ ਦੱਸਿਆ ਜਾ ਰਿਹਾ ਹੈ।

blast in Patialablast in Patiala

 
ਮਿਲੀ ਜਾਣਕਾਰੀ ਅਨੁਸਾਰ ਜਿਸ ਜਗ੍ਹਾ 'ਤੇ ਇਹ ਧਮਾਕਾ ਹੋਇਆ, ਉੱਥੇ ਕਬਾੜ ਦਾ ਕੰਮ ਕੀਤਾ ਜਾਂਦਾ ਹੈ। ਧਮਾਕੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਧਮਾਕੇ ਨਾਲ ਆਸ-ਪਾਸ ਦੇ ਲੋਕਾਂ 'ਚ ਹੜਕੰਪ ਮਚ ਗਿਆ ਹੈ। 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement