BIG BREAKING - ਪੰਜਾਬ 'ਚ ਕੋਰੋਨਾ ਵਾਇਰਸ ਨਾਲ ਹੋਈ ਪਹਿਲੀ ਮੌਤ
Published : Mar 19, 2020, 3:41 pm IST
Updated : Mar 19, 2020, 5:49 pm IST
SHARE ARTICLE
File Photo
File Photo

ਪਹਿਲੀ ਮੌਤ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੀ ਹੋਈ ਹੈ

ਚੰਡੀਗੜ੍ਹ- ਪੰਜਾਬ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਪਹਿਲੀ ਮੌਤ ਹ ਗਈ ਹੈ। ਦੱਸ ਦਈਏ ਕਿ ਇਹ ਪਹਿਲੀ ਮੌਤ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੀ ਹੋਈ ਹੈ। ਜਾਂਚ ਵਿਚ ਬਲਦੇਵ ਸਿੰਘ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਜਰਮਨੀ ਤੋਂ ਪਰਤਿਆ ਸੀ ਪਠਲਾਵਾ ਦਾ ਬਲਦੇਵ ਸਿੰਘ। ਇਹਤਿਆਤ ਵਜੋਂ ਪੂਰੇ ਪਿੰਡ ਨੂੰ ਕੀਤਾ ਗਿਆ ਸੀਲ। 

File PhotoFile Photo

ਦੱਸ ਦਈਏ ਕਿ ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 131 ਤੱਕ ਪਹੁੰਚ ਗਈ ਹੈ। ਭਾਰਤ ਵਿਚ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 13 ਮਰੀਜ਼ ਠੀਕ ਹੋ ਚੁੱਕੇ ਹਨ। ਦੁਨੀਆ ਭਰ 'ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 7,175 ਤਕ ਪਹੁੰਚ ਗਈ ਹੈ ਅਤੇ 1 ਲੱਖ 83 ਹਜ਼ਾਰ ਲੋਕ ਵਾਇਰਸ ਦੀ ਲਪੇਟ 'ਚ ਹਨ। ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਦੁਨੀਆ ਦੇ ਕਰੀਬ 160 ਦੇਸ਼ਾਂ 'ਚ ਆਪਣੇ ਪੈਰ ਪਸਾਰ ਚੁੱਕਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement