ਆਓ 'ਪੰਜਾਬ ਫਾਇਲਜ਼ ਬਾਰੇ ਗੱਲ ਕਰੀਏ - ਰਵੀ ਸਿੰਘ ਖ਼ਾਲਸਾ
Published : Mar 19, 2022, 9:06 pm IST
Updated : Mar 20, 2022, 1:45 pm IST
SHARE ARTICLE
Ravi Singh Khalsa
Ravi Singh Khalsa

'10, 000 ਸਿੱਖ ਨੌਜਵਾਨਾਂ ਦਾ ਕਤਲ ਕੀਤਾ ਗਿਆ ਸੀ।'

ਚੰਡੀਗੜ੍ਹ : ਹਾਲ ਹੀ ਵਿਚ ਕਸ਼ਮੀਰੀ ਪੰਡਿਤਾਂ ਦਾ ਦਰਦ ਬਿਆਨਦੀ ਇੱਕ ਫ਼ਿਲਮ ਆਈ ਹੈ ਜਿਸ ਦਾ ਨਾਮ ਹੈ 'ਦਿ ਕਸ਼ਮੀਰ ਫਾਇਲਜ਼'। ਇਸ ਫ਼ਿਲਮ ਨੂੰ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਕਈ ਲੋਕਾਂ ਵਲੋਂ ਵਿਰੋਧ ਵੀ ਹੋ ਰਿਹਾ ਹੈ।

the kashmir filesthe kashmir files

ਕਿਹਾ ਜਾ ਰਿਹਾ ਹੈ ਕਿ ਇਸ ਵਿਚ ਸਿੱਖਾਂ ਅਤੇ ਮੁਸਲਿਮ ਭਾਈਚਾਰੇ ਦੇ ਪੱਖ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ। ਇਸ ਦੇ ਚਲਦੇ ਹੀ ਹੁਣ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਸਲਾ ਨੇ ਇੱਕ ਟਵੀਟ ਕੀਤਾ ਹੈ ਅਤੇ ਪੰਜਾਬ ਵਲੋਂ ਝੱਲੇ ਦਰਦ ਦੀ  ਯਾਦ ਦਿਵਾਈ ਹੈ।

photo photo

ਰਵੀ ਸਿੰਘ ਖਾਲਸਾ ਨੇ ਲਿਖਿਆ, ''1980 ਤੋਂ 1990 ਦੇ ਦਹਾਕੇ ਤੱਕ ਪੰਜਾਬ ਵਿਚ ਕਾਨੂੰਨ ਦੇ ਰਾਜ ਖ਼ਤਮ ਕਰ ਦਿੱਤਾ ਗਿਆ ਅਤੇ ਭਾਰਤੀ ਸੁਰੱਖਿਆ ਬਲਾਂ ਵਲੋਂ ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲਿਆਂ ਵਿਚ ਕਤਲ ਅਤੇ ਲਾਪਤਾ ਹੋਣਾ ਪੰਜਾਬ ਭਰ ਵਿਚ ਇਕ ਨਿਯਮ ਬਣ ਗਿਆ। 10, 000 ਤੋਂ ਵੱਧ ਸਿੱਖ ਨੌਜਵਾਨਾਂ ਦਾ ਕਤਲ ਕੀਤਾ ਗਿਆ ਸੀ। ਆਓ ਸੂਬੇ ਵਲੋਂ ਸਪਾਂਸਰ ਸਮੂਹਿਕ ਕਤਲੇਆਮ ਬਾਰੇ ਗੱਲ ਕਰੀਏ!''

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement