ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ, ਨਵੀਂ ਤਾਰੀਕ ਦਾ ਐਲਾਨ ਜਲਦ ਕਰਾਂਗੇ- ਜਿੰਪਾ
Published : Mar 19, 2023, 6:27 pm IST
Updated : Mar 19, 2023, 6:27 pm IST
SHARE ARTICLE
photo
photo

ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ।

 

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ।

ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਤਰੀਕੇ ਨਾਲ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਲਈ ਵਚਨਬੱਧ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement