ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ
Published : Mar 19, 2023, 7:30 pm IST
Updated : Mar 19, 2023, 7:30 pm IST
SHARE ARTICLE
File Photo
File Photo

ਇਸ ਦੌਰਾਨ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ ਗਿਆ। ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ-ਚਰਚਾ ਕਰਨ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਪਹੁੰਚੇ ਕਰੀਬ 20 ਸੂਬਿਆਂ ਦੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਮੂਹਰੇ ਡਟਣ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਖਾਵੇਂ ਸਮਾਜ ਦੀ ਸਿਰਜਣਾ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ।

ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ ਦੀ ਅਗਵਾਈ ਵਿੱਚ ਪਹੁੰਚੇ ਪੱਤਰਕਾਰਾਂ ਨੂੰ ਸਪੀਕਰ ਨੇ ਭਰੋਸਾ ਦਿਵਾਇਆ ਕਿ ਉਹ ਪੱਤਰਕਾਰੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀਆਂ ਧਿਰਾਂ ਨਾਲ ਹਮੇਸ਼ਾ ਖੜ੍ਹੇ ਹਨ। ਇਸ ਦੌਰਾਨ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement