Moga Road Accident News : ਮੋਗਾ ’ਚ ਸੜਕ ਹਾਦਸੇ ’ਚ ਟੈਂਪੂ ਤੇ ਟਰੈਕਟਰ ਟਰਾਲੀ ਦੀ ਹੋਈ ਟੱਕਰ

By : BALJINDERK

Published : Mar 19, 2024, 7:05 pm IST
Updated : Mar 19, 2024, 7:05 pm IST
SHARE ARTICLE
 collision between tempo and tractor trolley
collision between tempo and tractor trolley

Moga Road Accident News : ਸ਼ਰਧਾਲੂ ਨਵਾਂਸ਼ਹਿਰ ਦਮਦਮਾ ਸਾਹਿਬ ਤੋਂ ਵਾਪਸ ਆ ਰਹੇ ਸਨ, 8 ਜ਼ਖਮੀ ਹਸਪਤਾਲ ’ਚ ਦਾਖ਼ਲ

Moga Road Accident News :ਮੋਗਾ ਦੇ ਕੋਟਕਪੂਰਾ ਬਾਈਪਾਸ ’ਤੇ ਦੇਰ ਸ਼ਾਮ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਟਰੈਕਟਰ ਨਾਲ ਟਕਰਾ ਗਿਆ। ਹਾਦਸੇ ’ਚ ਅੱਠ ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸੜਕ ਸੁਰੱਖਿਆ ਬਲਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ: Chandigarh News : ਜਾਅਲੀ ਵੈੱਬਸਾਈਟ ਖੋਲ੍ਹ ਨੌਕਰੀ ਦੇ ਆਫਰ ਲੈਟਰ ਭੇਜ ਤਿੰਨ ਧੋਖੇਬਾਜ਼ ਮਾਰਦੇ ਸੀ ਲੱਖਾਂ ਦੀ ਠੱਗੀ                 


ਉਕਤ ਜਾਣਕਾਰੀ ਅਨੁਸਾਰ ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟਰੈਵਲਰ ਨਵਾਂਸ਼ਹਿਰ ਤੋਂ ਗੁਰੂ ਧਾਮ ਦੇ ਦਰਸ਼ਨਾਂ ਲਈ ਪਹਿਲਾਂ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਫਿਰ ਮੁਕਤਸਰ ਅਤੇ ਦਮਦਮਾ ਸਾਹਿਬ ਵੱਲ ਚੱਲਿਆ ਅਤੇ ਦਮਦਮਾ ਸਾਹਿਬ ਤੋਂ ਵਾਪਸ ਨਵਾਂਸ਼ਹਿਰ ਨੂੰ ਜਾ ਰਿਹਾ ਸੀ ਤਾਂ ਮੋਗਾ ਕੋਟਕਪੁਰਾ ਬਾਈਪਾਸ ’ਤੇ ਆ ਗਿਆ। ਇੱਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਪੁਲਿਸ ਅਧਿਕਾਰੀ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਅਤੇ ਉਹ ਮੌਕੇ ’ਤੇ ਪਹੁੰਚ ਗਏ ਹਨ ਅਤੇ ਇਸ ਹਾਦਸੇ ਵਿੱਚ ਚਾਰ-ਪੰਜ ਵਿਅਕਤੀ ਜ਼ਖ਼ਮੀ ਹੋ ਗਏ ਹਨ।

ਇਹ ਵੀ ਪੜੋ:Unilever layoffs News : ਬ੍ਰਿਟੇਨ ਦੀ ਦਿੱਗਜ਼ ਕੰਪਨੀ ਯੂਨੀਲਿਵਰ ਵਿੱਚ 7500 ਕਰਮਚਾਰੀਆਂ ਦੀ ਹੋਵੇਗੀ ਛਾਂਟੀ 

 (For more news apart from Moga in collision between tempo and tractor trolley  News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement