Sangrur Jail News: ਸੰਗਰੂਰ ਜੇਲ 'ਚ ਹੋਈ ਜ਼ਬਰਦਸਤ ਖ਼ੂਨੀ ਝੜਪ, 2 ਕੈਦੀਆਂ ਦੀ ਹੋਈ ਮੌਤ
Published : Apr 19, 2024, 8:32 pm IST
Updated : Apr 19, 2024, 9:04 pm IST
SHARE ARTICLE
A violent clash in Sangrur Jail News in punjabi
A violent clash in Sangrur Jail News in punjabi

Sangrur Jail News: ਜਾਂਚ ਵਿਚ ਜੁਟੀ ਪੁਲਿਸ

A violent clash in Sangrur Jail News in punjabi: ਸੰਗਰੂਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਜ਼ਿਲ੍ਹਾ ਜੇਲ ਸੰਗਰੂਰ ਵਿਚ ਕੈਦੀਆਂ ਦੀ ਜ਼ਬਰਦਸਤ ਖ਼ੂਨੀ ਝੜਪ ਹੋਈ। ਇਸ ਝੜਪ ਦੌਰਾਨ 2 ਕੈਦੀਆਂ ਦੀ ਮੌਤ ਹੋ ਗਈ।

ਜਦਕਿ ਦੋ ਕੈਦੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਪਟਿਆਲਾ ਰਜਿੰਦਰ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇੱਕ ਗੁੱਟ ਵੱਲੋਂ ਦੂਜੇ ਗੁੱਟ ‘ਤੇ ਕਟਰ ਨਾਲ ਹਮਲਾ ਕੀਤਾ ਗਿਆ। ਮ੍ਰਿਤਕ ਕੈਦੀਆਂ ਦੀ ਪਹਿਚਾਣ ਹਰਸ਼ ਅਤੇ ਧਰਮਿੰਦਰ ਦੀ ਮੌਤ ਹੋ ਗਈ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement