ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵਿਚ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ
Published : May 19, 2019, 10:31 am IST
Updated : Apr 10, 2020, 8:32 am IST
SHARE ARTICLE
First time voters
First time voters

ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ। ਪੰਜਾਬ ਵਿਚ ਕੁੱਲ 2,08,92,674 ਵੋਟਰ ਹਨ। ਜਿਨ੍ਹਾਂ ਵਿਚੋਂ 1,10,59, 828 ਪੁਰਸ਼ ਵੋਟਰ, 98,32,286 ਮਹਿਲਾ ਵੋਟਰ ਅਤੇ 560 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸਦੇ ਨਾਲ ਹੀ ਪੰਜਾਬ ਵਿਚ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

 

ਮਿਲੀ ਜਾਣਕਾਰੀ ਅਨੁਸਾਰ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰ ਸਮੇਂ ਬੂਥਾਂ ‘ਤੇ ਵੱਡੀ ਗਿਣਤੀ ਵਿਚ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਲੜਕੇ ਲੜਕੀਆਂ ਦੇਖਣ ਨੂੰ ਮਿਲੇ। ਦੱਸ ਦਈਏ ਕਿ ਇਸਦੇ ਨਾਲ ਹੀ ਦੇਸ਼ ਦੇ ਅੱਠ ਸੂਬਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement