ਐਸਜੀਪੀਸੀ ਪ੍ਰਧਾਨ ਗੋਬਿੰਦ ਲੌਂਗੋਵਾਲ ਨੇ ਪਰਵਾਰ ਸਮੇਤ ਪਾਈ ਵੋਟ
Published : May 19, 2019, 6:22 pm IST
Updated : May 19, 2019, 6:22 pm IST
SHARE ARTICLE
Gobind Singh Longowal
Gobind Singh Longowal

ਇਥੋਂ ਦੇ ਨਗਰ ਕੌਂਸਲ ਦਫ਼ਤਰ ਵਿਚ ਬਣੇ ਵਾਰਡ ਨੰਬਰ 1 ਦੇ ਪੋਲਿੰਗ ਬੂਥ ‘ਤੇ ਪਰਵਾਰ

ਲੌਂਗੋਵਾਲ : ਇਥੋਂ ਦੇ ਨਗਰ ਕੌਂਸਲ ਦਫ਼ਤਰ ਵਿਚ ਬਣੇ ਵਾਰਡ ਨੰਬਰ 1 ਦੇ ਪੋਲਿੰਗ ਬੂਥ ‘ਤੇ ਪਰਵਾਰ ਸਮੇਤ ਪਹੁੰਚ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਦਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ।

Polling Booth Polling Booth

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹਰ ਇਕ ਦੇਸ਼ ਨਿਵਾਸੀ ਨੂੰ ਅਪਣੇ ਇਸ ਮੌਲਿਕ ਅਧਿਕਾਰ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਭਾਈ ਲੌਂਗੋਵਾਲ ਦੇ ਨਾਲ ਵੋਟ ਪਾਉਣ ਦੇ ਲਈ ਉਨ੍ਹਾਂ ਦੀ ਧਰਮ ਪਤਨੀ ਅਮਰਪਾਲ ਕੌਰ, ਬੇਟੀ ਗੁਰਮਨ ਕੌਰ ਅਤੇ ਸਪੁੱਤਰ ਨਵਇੰਦਰਪ੍ਰੀਤ ਸਿੰਗ ਲੌਂਗੋਵਾਲ ਵੀ ਮੌਜੂਦ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement