ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੱਥਾ ਪਾਕਿਸਤਾਨ ਨਹੀਂ ਜਾਵੇਗਾ : ਗਿੱਲ, ਭਾਟੀਆ
Published : May 19, 2020, 11:08 pm IST
Updated : May 19, 2020, 11:08 pm IST
SHARE ARTICLE
1
1

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੱਥਾ ਪਾਕਿਸਤਾਨ ਨਹੀਂ ਜਾਵੇਗਾ : ਗਿੱਲ, ਭਾਟੀਆ

ਅੰਮ੍ਰਿਤਸਰ, 19 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਇਹ ਜਾਣਕਾਰੀ  ਨਨਕਾਣਾ ਸਾਹਿਬ ਸਿੱਖ ਯਾਤਰੀ ਸਵਰਨ ਸਿੰਘ ਗਿੱਲ ਅਤੇ ਚੇਅਰਮੈਨ ਜਥੇਦਾਰ ਪ੍ਰੀਤਮ ਸਿੰਘ ਭਾਟੀਆ ਨੇ ਦਸਿਆ ਕਿ ਭਾਰਤ ਤੋਂ ਚਾਰ ਜੱਥੇ ਸਾਲ ਵਿਚ ਪਾਕਿਸਤਾਨ ਜਾਂਦੇ ਸਨ। ਇਨ੍ਹਾਂ ਵਿਚ ਖ਼ਾਲਸਾ ਸਾਜਨਾ ਦਿਵਸ ਅਪ੍ਰੈਲ ਮਹੀਨੇ ਦਾ ਜੱਥਾ ਵਿਸਾਖੀ ਦਿਵਸ, ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਮੌਕੇ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅਤੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਨਵੰਬਰ ਮਹੀਨੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਇਹ ਜੱਥਾ ਭਾਰਤ ਤੋਂ ਨਹੀਂ ਭੇਜਿਆ ਜਾਵੇਗਾ। 11

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement