YouTuber Dhruv Rathi : ਯੂਟਿਊਬਰ ਧਰੁਵ ਰਾਠੀ ਵੱਲੋਂ ਪਾਈ ਫ਼ਿਲਮ ਦਾ ਮਾਮਲਾ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰਗਟਾਇਆ ਇਤਰਾਜ਼  

By : BALJINDERK

Published : May 19, 2025, 4:52 pm IST
Updated : May 19, 2025, 4:52 pm IST
SHARE ARTICLE
ਜਥੇਦਾਰ ਕੁਲਦੀਪ ਸਿੰਘ ਗੜਗੱਜ
ਜਥੇਦਾਰ ਕੁਲਦੀਪ ਸਿੰਘ ਗੜਗੱਜ

YouTuber Dhruv Rathi : ਕਿਹਾ -‘‘ਸਿੱਖ ਇਸ ਨੂੰ ਪ੍ਰਵਾਨ ਨਹੀਂ ਕਰਦੇ ਰਾਠੀ ਇਸ ਵੀਡੀਓ ਨੂੰ ਛੇਤੀ ਤੋਂ ਛੇਤੀ ਕਰੇ ਡਿਲੀਟ’’

YouTuber Dhruv Rathi News in Punjabi : ਯੂਟਿਊਬਰ ਧਰੁਵ ਰਾਠੀ ਵੱਲੋਂ ਪਾਈ ਫ਼ਿਲਮ ਦਾ ਮਾਮਲਾ ’ਚ  ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਰਾਠੀ ਵਲੋਂ ਬਣਾਈ ਵੀਡੀਓ ’ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਸਿੱਖ ਗੁਰੂ ਸਾਹਿਬਾਨ ਦੇ ਫ਼ਿਲਮ ਬਣਾਉਣ ’ਤੇ ਸਖ਼ਤ ਨਿੰਦਾ ਕੀਤੀ ਸੀ। ਉਨ੍ਹਾਂ ਕਿਹਾ ਕਿ ‘‘ਸਿੱਖ ਇਸ ਨੂੰ ਪ੍ਰਵਾਨ ਨਹੀਂ ਕਰਦੇ ਰਾਠੀ ਇਸ ਵੀਡੀਓ ਨੂੰ ਛੇਤੀ ਤੋਂ ਛੇਤੀ ਡਿਲੀਟ ਕਰਨ। ’’ਰਾਠੀ ਨੇ AI ਦੀ ਵਰਤੋਂ ਕਰਕੇ ਸਿੱਖ ਗੁਰੂਆਂ ਦੀ ਐਨੀਮੇਸ਼ਨ ਫ਼ਿਲਮ ਬਣਾਈ ਸੀ। ਰਾਠੀ ਵੱਲੋਂ ਸਿੱਖ ਗੁਰੂਆਂ 'ਤੇ ਵੀਡੀਓ "ਦ ਸਿੱਖ ਵਾਰੀਅਰ ਹੂ ਟੈਰੀਫਾਈਡ ਦ ਮੁਗਲਸ" ਬਣਾਈ ਗਈ ਹੈ।  

ਦੱਸਣ ਬਣਦਾ ਹੈ ਕਿ ਵਿਰੋਧ ਤੋਂ ਬਾਅਦ ਧਰੁਵ ਰਾਠੀ ਨੇ ਯੂਟਿਊਬ ਤੋਂ ਵੀਡੀਓ ਨੂੰ ਹਟਾ ਦਿੱਤਾ ਹੈ। SGPC ਨੇ ਸਿੱਖ ਇਤਿਹਾਸ ਨਾਲ ਛੇੜਛਾੜ ਦੇ ਲਾਏ ਸੀ।  ਰਾਠੀ ਨੇ 'ਬੰਦਾ ਸਿੰਘ ਬਹਾਦਰ ਦੀ ਕਥਾ' 'ਤੇ ਵੀਡੀਓ ਅਪਲੋਡ ਕੀਤਾ ਸੀ।  ਰਾਠੀ ਨੇ ਬੰਦਾ ਸਿੰਘ ਬਹਾਦਰ ਨੂੰ 'ਰੌਬਿਨ ਹੁੱਡ' ਦੱਸਿਆ ਸੀ।   AI ਦੀ ਵਰਤੋਂ ਕਰਕੇ ਸਿੱਖ ਗੁਰੂਆਂ ਦੀ ਐਨੀਮੇਸ਼ਨ ਫ਼ਿਲਮ ਬਣਾਈ ਸੀ। 

 (For more news apart from case film filed YouTuber Dhruv Rathi  Jathedar Kuldeep Singh Gargajj expressed objection News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement