ਅੱਜ ਫਿਰ ਵਧੀਆਂ ਪਟਰੌਲ-ਡੀਜ਼ਲ ਦੀਆਂ ਕੀਮਤਾਂ
Published : Jun 19, 2021, 1:23 am IST
Updated : Jun 19, 2021, 1:23 am IST
SHARE ARTICLE
image
image

ਅੱਜ ਫਿਰ ਵਧੀਆਂ ਪਟਰੌਲ-ਡੀਜ਼ਲ ਦੀਆਂ ਕੀਮਤਾਂ


ਨਵੀਂ ਦਿੱਲੀ,  18 ਜੂਨ : ਸਰਕਾਰੀ ਤੇਲ ਕੰਪਨੀਆਂ ਵਲੋਂ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਫਿਰ ਵਾਧਾ ਕੀਤਾ ਗਿਆ ਹੈ | ਅੱਜ ਡੀਜ਼ਲ ਦੀਆਂ ਕੀਮਤਾਂ ਵਿਚ 28 ਤੋਂ 30 ਪੈਸੇ ਦਾ ਵਾਧਾ ਹੋਇਆ ਜਦਕਿ ਪਟਰੌਲ ਦੀ ਕੀਮਤ ਵੀ 26 ਤੋਂ 27 ਪੈਸੇ ਵਧ ਗਈ ਹੈ | 4 ਮਈ ਤੋਂ ਹੁਣ ਤਕ ਪਟਰੌਲ 6.57 ਰੁਪਏ ਅਤੇ ਡੀਜ਼ਲ 6.96 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ | ਅੱਜ ਦਿੱਲੀ ਵਿਚ ਪਟਰੌਲ ਦੀ ਕੀਮਤ 96.93 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 87.69 ਰੁਪਏ ਪ੍ਰਤੀ ਲੀਟਰ ਹੋ ਗਈ ਹੈ | ਮੁੰਬਈ ਵਿਚ ਪਟਰੌਲ ਦੀ ਕੀਮਤ 103.08 ਰੁਪਏ ਹੈ ਅਤੇ ਡੀਜ਼ਲ ਦੀ ਕੀਮਤ 95.14 ਰੁਪਏ ਪ੍ਰਤੀ ਲੀਟਰ ਹੈ | ਰਾਜਸਥਾਨ ਵਿਚ, ਡੀਜ਼ਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਈ | ਚੰਡੀਗੜ੍ਹ ਵਿਚ ਪਟਰੌਲ  92.96 ਰੁਪਏ ਹੈ ਜਦਕਿ ਡੀਜ਼ਲ 87.05  ਰੁਪਏ ਵਿਕ ਰਿਹਾ ਹੈ | ਇਸ ਦੇ ਨਾਲ ਹੀ ਮੁਹਾਲੀ ਵਿਚ ਪਟਰੌਲ ਦੀ ਕੀਮਤ 98.82 ਰੁਪਏ ਅਤੇ ਡੀਜ਼ਲ ਦੀ ਕੀਮਤ 90.36 ਰੁਪਏ ਪ੍ਰਤੀ ਲੀਟਰ ਹੈ |       (ਪੀ.ਟੀ.ਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement