ਪਤੀ ਵਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
Published : Jul 19, 2018, 12:43 pm IST
Updated : Jul 19, 2018, 12:43 pm IST
SHARE ARTICLE
Husband murder's  Wfe
Husband murder's Wfe

ਇਸ ਖੇਤਰ ਦੇ ਪਿੰਡ ਚਕੇਰੀਆਂ ਵਿਖੇ ਬੀਤੀ ਰਾਤ ਸੁਖਦੇਵ ਸਿੰਘ (65) ਵੱਲੋਂ ਆਪਣੀ  ਪਤਨੀ ਅਮਰਜੀਤ ਕੌਰ (62) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ...

ਕਾਲਾਂਵਾਲੀ, ਇਸ ਖੇਤਰ ਦੇ ਪਿੰਡ ਚਕੇਰੀਆਂ ਵਿਖੇ ਬੀਤੀ ਰਾਤ ਸੁਖਦੇਵ ਸਿੰਘ (65) ਵੱਲੋਂ ਆਪਣੀ  ਪਤਨੀ ਅਮਰਜੀਤ ਕੌਰ (62) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਜਿਵੇਂ ਹੀ ਪੁਲਿਸ ਨੂੰ ਸੂਚਨਾ ਮਿਲੀ ਤਾਂ ਕਾਲਾਂਵਾਲੀ ਦੇ ਡੀਐਸਪੀ ਨਰ ਸਿੰਘ ਅਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ

ਪੁਲਿਸ ਵਲੋਂ ਮ੍ਰਿਤਕ ਅਰਮਜੀਤ ਕੌਰ ਦੇ ਪੁੱਤਰ ਹਰਬੰਸ ਸਿੰਘ ਦੇ ਬਿਆਨਾ ਦੇ ਅਧਾਰ 'ਤੇ ਮੁਲਜ਼ਮ ਸੁਖਦੇਵ ਸਿੰਘ ਦੇ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਅਤੇ ਅਮਰਜੀਤ ਕੌਰ ਦੇ 3 ਬੇਟੀਆਂ ਅਤੇ ਇਕ ਬੇਟਾ ਹੈ। ਸੁਖਦੇਵ ਸਿੰਘ ਅਪਣੇ ਪਰਵਾਰ ਸਮੇਤ ਪਿਛਲੇ ਕਰੀਬ 28 ਸਾਲਾਂ ਤੋਂ ਪੰਜਾਬ ਦੇ ਪਿੰਡ ਬੰਗੀ ਤੋਂ ਆ ਕੇ ਹਰਿਆਣਾ ਦੇ ਪਿੰਡ ਚਕੇਰੀਆਂ ਵਿਖੇ ਰਹਿ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement