ਚੰਡੀਗੜ੍ਹ ਤੋਂ ਹੈਦਰਾਬਾਦ ਲਈ ਸਿੱਧੀ ਉਡਾਨ 14 ਅਗਸਤ ਤੋਂ ਸ਼ੁਰੂ
Published : Jul 19, 2019, 6:34 pm IST
Updated : Jul 19, 2019, 6:34 pm IST
SHARE ARTICLE
Go Air Flight
Go Air Flight

ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਤੋਂ ਭਾਵੇਂ ਹੀ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ...

ਚੰਡੀਗੜ੍ਹ: ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਤੋਂ ਭਾਵੇਂ ਹੀ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਉਦਘਾਟਨ 4 ਸਾਲ ਪਹਿਲਾਂ ਹੋਇਆ ਹੋਵੇ ਪਰ ਅਜੇ ਵੀ ਏਅਰਲਾਈਨਜ਼ ਕੰਪਨੀਆਂ ਇੰਟਰਨੈਸ਼ਨਲ ਫਲਾਈਟਸ ਦੀ ਥਾਂ ਡੋਮੈਸਟਿਕ ਫਲਾਈਟਸ ਸ਼ੁਰੂ ਕਰਨ 'ਤੇ ਜ਼ਿਆਦਾ ਫੋਕਸ ਦੇ ਰਹੀਆਂ ਹਨ। ਜਾਣਕਾਰੀ ਅਨੁਸਾਰ 4 ਸਾਲਾਂ ਵਿਚ ਸਿਰਫ ਦੋ ਹੀ ਇੰਟਰਨੈਸ਼ਨਲ ਫਲਾਈਟਸ ਦਾ ਡਾਟਾ ਦੇਖਿਆ ਜਾਵੇ ਤਾਂ ਬਹੁਤ ਜ਼ਿਆਦਾ ਵਧਿਆ ਹੈ।

Flights Flight

ਇਸ ਕੜੀ ਵਿਚ ਗੋ ਏਅਰ ਏਅਰਲਾਈਨਜ਼ ਵਲੋਂ ਚੰਡੀਗੜ੍ਹ-ਹੈਦਰਾਬਾਦ ਲਈ ਸਿੱਧੀ ਫਲਾਈਟਸ 14 ਅਗਸਤ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਅਜਿਹੇ ਵਿਚ ਏਅਰਲਾਈਨਜ਼ ਕੰਪਨੀ ਵਲੋਂ ਇਸ ਫਲਾਈਟ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਫਲਾਈਟ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਦੁਪਹਿਰ 11 ਵਜੇ ਉਡਾਣ ਭਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement