ਸਿੱਧੂ ਦੇ ਮਾਫ਼ੀ ਮੰਗਣ ਤੋਂ ਪਰਗਟ ਦਾ ਤੰਜ਼, ਪਹਿਲਾਂ ਕੈਪਟਨ ਆਮ ਲੋਕਾਂ ਤੋਂ ਮਾਫ਼ੀ ਮੰਗੇ
Published : Jul 19, 2021, 3:55 pm IST
Updated : Jul 19, 2021, 3:55 pm IST
SHARE ARTICLE
Navjot Sidhu, Pargat Singh, Captain Amarinder Singh
Navjot Sidhu, Pargat Singh, Captain Amarinder Singh

ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਵਿਧਾਇਕ ਪਰਗਟ ਸਿੰਘ ਨੇ ਵੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ

ਚੰਡੀਗੜ੍ਹ - ਲੰਮੇ ਸਮੇਂ ਤੋਂ ਹੋਈ ਵਿਚਾਰ ਚਰਚਾ ਤੋਂ ਬਾਅਦ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਤੇ ਨਵਜੋਤ ਸਿੱਧੂ ਨੇ ਇਸ ਅਹੁਦੇ ਲਈ ਕਾਂਗਰਸ ਹਾਈਕਮਾਨ ਦਾ ਧੰਨਵਾਦ ਵੀ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਕਾਂਗਰਸੀ ਆਗੂਆਂ ਨੇ ਨਵਜੋਤ ਸਿੱਧੂ ਨੂੰ ਵਧਾਈ ਦਿੱਤੀ ਪਰ ਮੁੱਖ ਮੰਤਰੀ ਨੇ ਅਜੇ ਤੱਕ ਸਿੱਧੂ ਨੂੰ ਵਧਾਈ ਨਹੀਂ ਦਿੱਤੀ ਅਤੇ ਨਾ ਹੀ ਕੋਈ ਟਵੀਟ ਕੀਤਾ ਹੈ।

ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਵਿਧਾਇਕ ਪਰਗਟ ਸਿੰਘ ਨੇ ਵੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਕਾਂਗਰਸ ਨੂੰ ਮੁੱਦਿਆਂ 'ਤੇ ਧਿਆਨ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਧੂ ਤੋਂ ਮਾਫ਼ੀ ਮੰਗਵਾਉਣ ਤੋਂ ਪਹਿਲਾਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਤੋਂ ਮਾਫ਼ੀ ਮੰਗਣ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement