Punjab News : ਵੱਡੀ ਖਬਰ : ਫ਼ਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਬੀਰ ਕੌਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਕੀਤਾ ਮੁਅੱਤਲ

By : BALJINDERK

Published : Jul 19, 2025, 3:45 pm IST
Updated : Jul 19, 2025, 3:50 pm IST
SHARE ARTICLE
ਫ਼ਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਬੀਰ ਕੌਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਕੀਤਾ ਮੁਅੱਤਲ
ਫ਼ਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਬੀਰ ਕੌਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਕੀਤਾ ਮੁਅੱਤਲ

Punjab News : ਮੈਡਮ ਨਾਇਬ ਤਹਿਸੀਲ ਦੀ ਪਟਵਾਰੀ ਨਾਲ ਰਿਸ਼ਵਤਖੋਰੀ ਦੀ ਵੀਡੀਓ ਵਾਇਰਲ, DC ਗੁਰਦਾਸਪੁਰ ਨੂੰ ਵਿਜੀਲੈਂਸ ਜਾਂਚ ਕਰਵਾਉਣ ਦੇ ਹੁਕਮ

Punjab News in Punjabi : ਫ਼ਤਿਹਗੜ੍ਹ ਚੂੜੀਆਂ-ਬੀਤੇ ਦਿਨ ਸੋਸ਼ਲ ਮੀਡੀਆ ਉੱਪਰ ਨਾਇਬ ਤਹਿਸੀਲਦਾਰ ਸ਼੍ਰੀਮਤੀ ਜਸਬੀਰ ਕੌਰ ਅਤੇ ਪਟਵਾਰੀ ਕੁਲਦੀਪ ਸਿੰਘ ਫ਼ਤਿਹਗੜ੍ਹ ਚੂੜੀਆਂ ਦਫਤਰ ਵਿਚ ਪੈਸਿਆਂ ਦਾ ਅਦਾਨ-ਪ੍ਰਦਾਨ ਕਰਦਿਆਂ ਦੀ ਵੀਡੀਓ ਵਾਇਰਲ ਹੋਈ ਸੀ।

ਬੀਤੇ ਦਿਨ ਹਲਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਕੱਤਰ ਹੋ ਕੇ ਫਤਿਹਗੜ੍ਹ ਚੂੜੀਆਂ ਦੇ ਰਵਿਦਾਸ ਚੌਕ ਵਿਖੇ ਚੱਕਾ ਜਾਮ ਕਰਦਿਆਂ ਉਕਤ ਵੀਡੀਓ ਵਾਇਰਲ ਕਰਦਿਆਂ ਨਾਇਬ ਤਹਿਸੀਲਦਾਰ ਮੈਡਮ ਜਸਬੀਰ ਕੌਰ ਅਤੇ ਪਟਵਾਰੀ ਕੁਲਦੀਪ ਸਿੰਘ ਉੱਪਰ ਕਥਿਤ ਰਿਸ਼ਵਤਖੋਰੀ ਦੇ ਇਲਜ਼ਾਮ ਲਗਾਏ ਸਨ।

1

ਇਸ ਉਪਰੰਤ ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਵਚਨਬੱਧਤਾ ਦਿਖਾਉਂਦੇ ਹੋਏ ਉਕਤ ਨਾਇਬ ਤਹਿਸੀਲਦਾਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਹੈ। 

(For more news apart from Fatehgarh Churian Naib Tehsildar Jasbir Kaur and Patwari Kuldeep Singh suspended News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement