Barnala News : ਭਲਕੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਛੁੱਟੀ ਦਾ ਐਲਾਨ, ਜ਼ਿਲ੍ਹਾ ਬਰਨਾਲਾ 'ਚ ਰਹੇਗੀ ਛੁੱਟੀ 

By : BALJINDERK

Published : Aug 19, 2025, 6:59 pm IST
Updated : Aug 19, 2025, 6:59 pm IST
SHARE ARTICLE
ਭਲਕੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਛੁੱਟੀ ਦਾ ਐਲਾਨ, ਜ਼ਿਲ੍ਹਾ ਬਰਨਾਲਾ 'ਚ ਰਹੇਗੀ ਛੁੱਟੀ 
ਭਲਕੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਛੁੱਟੀ ਦਾ ਐਲਾਨ, ਜ਼ਿਲ੍ਹਾ ਬਰਨਾਲਾ 'ਚ ਰਹੇਗੀ ਛੁੱਟੀ 

Barnala News : ਡਿਪਟੀ ਕਮਿਸ਼ਨਰ ਬਰਨਾਲਾ ਨੇ ਜਾਰੀ ਕੀਤੇ ਹੁਕਮ 

Barnala News in Punjabi : ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ  ਭਲਕੇ (20 ਅਗਸਤ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਬਰਨਾਲਾ ’ਚ ਕੱਲ੍ਹ ਛੁੱਟੀ ਰਹੇਗੀ।  ਇਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ ਕਰਦਿਆਂ  ਕਿਹਾ ਕਿ ਹਰ ਸਾਲ ਵਾਂਗ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ’ਤੇ 20 ਅਗਸਤ ਦਿਨ ਬੁੱਧਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਇਸ ਦੌਰਾਨ ਲੋਕ ਲੌਂਗੋਵਾਲ ਵਿਖੇ ਬਰਸੀ ਸਬੰਧੀ ਸ਼ਰਧਾਂਜਲੀ ਭੇਟ ਕਰਨ ਪੁੱਜਦੇ ਹਨ। ਇਸ ਲਈ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

1

 (For more news apart from Holiday declared in Barnala district tomorrow occasion Sant Harchand Singh Longowal's death anniversary News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement