ਲੰਮੀ ਚੁੱਪੀ ਤੋਂ ਬਾਅਦ ਕਿਸਾਨਾਂ ਦੇ ਸਮਰਥਨ ਵਿਚ ਉਤਰੇ ਸਿੱਧੂ
Published : Sep 19, 2020, 1:52 am IST
Updated : Sep 19, 2020, 1:52 am IST
SHARE ARTICLE
image
image

ਲੰਮੀ ਚੁੱਪੀ ਤੋਂ ਬਾਅਦ ਕਿਸਾਨਾਂ ਦੇ ਸਮਰਥਨ ਵਿਚ ਉਤਰੇ ਸਿੱਧੂ

ਕਿਹਾ, ਹੋਂਦ 'ਤੇ ਹਮਲਾ ਬਰਦਾਸ਼ਤ ਨਹੀਂ

ਨਵੀਂ ਦਿੱਲੀ, 18 ਸਤੰਬਰ: ਖੇਤੀਬਾੜੀ ਬਿਲ ਖਿਲਾਫ ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਦਾ ਵਿਰੋਧ ਦਿਨੋ ਦਿਨ ਵਧਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਲੰਮੀ ਚੁੱਪੀ ਤੋਂ ਬਾਅਦ ਟਵਿਟਰ 'ਤੇ ਕਿਸਾਨਾਂ ਦੇ ਹੱਕ ਵਿਚ ਅਵਾਜ਼ ਚੁੱਕੀ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਅਪਣੀ ਹੋਂਦ 'ਤੇ ਹਮਲਾ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਲਿਖਿਆ, 'ਕਿਸਾਨੀ ਪੰਜਾਬ ਦੀ ਰੂਹ, ਸਰੀਰ ਦੇ ਜ਼ਖ਼ਮ ਭਰ ਜਾਂਦੇ ਹਨ, ਪਰ ਆਤਮਾ 'ਤੇ ਵਾਰ, ਸਾਡੇ ਅਸਤਿਤਵ ਉੱਤੇ ਹਮਲਾ ਬਰਦਾਸ਼ਤ ਨਹੀਂ। ਜੰਗ ਦੀ ਤੂਤੀ ਬੋਲਦੀ ਹੈ - ਇਨਕਲਾਬ ਜ਼ਿੰਦਾਬਾਦ, ਪੰਜਾਬ, ਪੰਜਾਬੀਅਤ ਤੇ ਹਰ ਪੰਜਾਬੀ ਕਿਸਾਨਾਂ ਦੇ ਨਾਲ।' (ਏਜੰਸੀimageimage)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement