ਜਦੋਂ ਤਕ ਅਕਾਲੀ ਦਲ ਭਾਜਪਾ ਨਾਲੋਂ ਸਿਆਸੀ ਤੋੜ ਵਿਛੋੜਾ ਨਹੀਂ ਕਰਦਾ ਉਦੋਂ ਤਕ ਅਸਤੀਫ਼ੇ ਦੇ ਕੋਈ ਮਾਇਨੇ
Published : Sep 19, 2020, 1:23 am IST
Updated : Sep 19, 2020, 1:23 am IST
SHARE ARTICLE
image
image

ਜਦੋਂ ਤਕ ਅਕਾਲੀ ਦਲ ਭਾਜਪਾ ਨਾਲੋਂ ਸਿਆਸੀ ਤੋੜ ਵਿਛੋੜਾ ਨਹੀਂ ਕਰਦਾ ਉਦੋਂ ਤਕ ਅਸਤੀਫ਼ੇ ਦੇ ਕੋਈ ਮਾਇਨੇ ਨਹੀਂ : ਡਾ. ਗਾਂਧੀ

ਚੰਡੀਗੜ੍ਹ, 18 ਸਤੰਬਰ (ਤੇਜਿੰਦਰ ਫ਼ਤਿਹਪੁਰ) : ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਜਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਬਾਦਲ ਭਾਜਪਾ ਨਾਲੋਂ ਸਿਆਸੀ ਤੇ ਸਿਧਾਂਤਕ ਤੋੜ ਵਿਛੋੜਾ ਨਹੀਂ ਕਰਦਾ ਉਦੋਂ ਤੱਕ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਵਜ਼ਾਰਤ ਤੋਂ ਦਿੱਤੇ ਅਸਤੀਫੇ ਦੇ ਕੋਈ ਮਾਇਨੇ ਨਹੀਂ ਰਹਿ ਜਾਂਦੇ। ਉਹਨਾਂ ਕਿਹਾ ਕਿ ਕਿਸੇ ਵੇਲੇ ਅਕਾਲੀ ਦਲ ਖੇਤਰੀ ਪਾਰਟੀ ਬਣੀ ਸੀ, ਜੋ ਰਾਜ ਦੇ ਵੱਧ ਅਧਿਕਾਰਾਂ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਗੱਲ ਕਰਦੀ ਸੀ, ਪ੍ਰੰਤੂ ਹੁਣ ਅਕਾਲੀ ਦਲ ਵੱਲੋਂ ਆਪਣੇ ਅਸਲ ਸਿਧਾਂਤਾਂ ਨੂੰ ਤਿਲਾਜਲੀ ਦਿੱਤੀ ਗਈ ਹੈ, ਕਿਉਂਕਿ ਹੁਣ ਨਾ ਤਾਂ ਅਕਾਲੀ ਦਲ ਰਾਜਾਂ ਦੇ ਵੱਧ ਅਧਿਕਾਰਾਂ ਦੀ ਗੱਲ ਕਰਦਾ ਹੈ ਅਤੇ ਨਾ ਹੀ ਘੱਟ ਗਿਣਤੀਆਂ ਦੇ ਵੱਧ ਹੱਕਾਂ ਦੀ ਗੱਲ ਕਰਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement