ਗੈਂਗਸਟਰ ਗੋਰੂ ਬੱਚਾ ਨੂੰ 22 ਸਤੰਬਰ ਤੱਕ ਰਿਮਾਂਡ 'ਤੇ ਭੇਜਿਆ, ਖੰਨਾ ਪੁਲਿਸ ਕਰੇਗੀ ਤਫ਼ਤੀਸ਼ 
Published : Sep 19, 2022, 3:30 pm IST
Updated : Sep 19, 2022, 3:30 pm IST
SHARE ARTICLE
Goru Bacha is the partner of Lawrence Bishnoi and Jaggu Bhagwanpuria
Goru Bacha is the partner of Lawrence Bishnoi and Jaggu Bhagwanpuria

ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ ਗੋਰੂ ਬੱਚਾ

ਖੰਨਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਪੁਲਿਸ ਵਲੋਂ ਹਰ ਪਹਿਲੂ ਦੀ ਘੋਖ ਕੀਤੀ ਜਾ ਰਹੀ ਹੈ। ਇਸ ਕੜੀ ਤਹਿਤ ਹੀ ਖੰਨਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਸਾਥੀ ਗੋਰੂ ਬੱਚਾ ਨੂੰ ਰੋਪੜ ਜੇਲ੍ਹ ਚੋਂ ਪ੍ਰੋਡਕਸ਼ਨ ਵਾਰੰਟ 'ਤੇ ਖੰਨਾ ਲਿਆਂਦਾ ਹੈ। ਇਥੇ ਗੈਂਗਸਟਰ ਗੋਰੂ ਬੱਚਾ ਨੂੰ ਅਦਾਲਤ ਨੇ 22 ਸਤੰਬਰ ਤੱਕ ਰਿਮਾਂਡ 'ਤੇ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਗੋਰੂ ਬੱਚਾ ਨੂੰ ਬੀਤੇ ਦਿਨੀਂ ਇਕ ਹੋਟਲ 'ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤੇ ਪੰਜ ਵਿਅਕਤੀਆਂ ਦੀ ਪੁੱਛਗਿੱਛ ਮਗਰੋਂ ਲਿਆਂਦਾ ਗਿਆ ਹੈ।  ਗੋਰੂ ਬੱਚਾ 'ਤੇ ਦੋਸ਼ ਹੈ ਕਿ ਉਸ ਨੇ ਉਕਤ ਵਿਅਕਤੀਆਂ ਕੋਲੋਂ ਅਸਲਾ ਮੰਗਵਾਇਆ ਸੀ। ਫਿਲਹਾਲ ਪੁਲਿਸ ਵਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement