ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਹੋਇਆ ਦਿਹਾਂਤ

By : GAGANDEEP

Published : Sep 19, 2023, 10:19 am IST
Updated : Sep 19, 2023, 10:19 am IST
SHARE ARTICLE
photo
photo

CM ਭਗਵੰਤ ਮਾਨ ਨੇ ਜਤਾਇਆ ਦੁੱਖ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਪ੍ਰੋ. ਵੀ. ਸੀ. ਵਰਮਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਅੱਜ ਦੁਪਹਿਰ 2 ਵਜੇ ਸੈਕਟਰ-25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਸਨ ਅਤੇ ਉਨ੍ਹਾਂ ਦੀ ਮਾਤਾ ਅੰਗਰੇਜ਼ੀ ਦੀ ਅਧਿਆਪਿਕਾ ਸਨ। 

ਇਹ ਵੀ ਪੜ੍ਹੋ: ਲੁਧਿਆਣਾ 'ਚ ਵਿਅਕਤੀ ਦਾ ਕਤਲ, ਮੁਲਜ਼ਮਾਂ ਨੇ ਨਸ਼ੇ 'ਚ ਹੋਈ ਤਕਰਾਰ ਤੋਂ ਬਾਅਦ ਵਾਰਦਾਤ ਨੂੰ ਦਿਤਾ ਅੰਜਾਮ 

ਮੁੱਖ ਮੰਤਰੀ ਭਗਵੰਤ ਮਾਨ ਨੇ ਅਨੁਰਾਗ ਵਰਮਾ ਦੇ ਪਿਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ 'ਚ ਮੇਰੇ ਮੁੱਖ ਸਕੱਤਰ ਵੱਜੋਂ ਸੇਵਾ ਨਿਭਾਅ ਰਹੇ ਅਨੁਰਾਗ ਵਰਮਾ ਦੇ ਪਿਤਾ ਜੀ ਪ੍ਰੋ. ਬੀ. ਸੀ. ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ ਹੈ। ਦੁਖਦ ਘੜੀ 'ਚ ਪਰਿਵਾਰ ਦੇ ਨਾਲ ਹਾਂ। ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿੱਛੜੀ ਰੂਹ ਨੂੰ ਚਰਨਾਂ 'ਚ ਥਾਂ ਦੇਣ।

ਇਹ ਵੀ ਪੜ੍ਹੋ: ਗਰਮਖਿਆਲੀ ਹਰਦੀਪ ਨਿੱਝਰ ਦੇ ਕਤਲ 'ਚ ਹੋ ਸਕਦਾ ਹੈ ਭਾਰਤ ਦਾ ਹੱਥ-PM ਜਸਟਿਨ ਟਰੂਡੋ 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement