ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ
Published : Oct 19, 2020, 7:05 am IST
Updated : Oct 19, 2020, 7:05 am IST
SHARE ARTICLE
image
image

ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ

ਬਲਾਚੌਰ, 18 ਅਕਤੂਬਰ (ਅਮਰੀਕ ਸਿੰਘ ਢੀਂਡਸਾ): ਰੋਪੜ-ਬਲਾਚੌਰ ਰਾਸ਼ਟਰੀ ਮਾਰਗ 'ਤੇ ਨੇੜੇ ਪਿੰਡ ਕਿਸ਼ਨਪੁਰ ਭਰਥਲਾ ਵਿਖੇ ਕਲ ਸ਼ਾਮ ਨੂੰ ਇਕ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਟੱਕਰ ਵਿਚ ਤਿੰਨ ਘਰਾਂ ਦੇ ਚਿਰਾਗ਼ ਬੁੱਝ ਗਏ। ਇਨ੍ਹਾਂ ਨੌਜਵਾਨਾਂ ਦੀ ਉਮਰ 16 ਤੋਂ 18 ਸਾਲ  ਵਿਚਕਾਰ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਉਰਫ਼ ਨਿਖਿਲ, ਸੰਜੀਵ ਕੁਮਾਰ ਜੋ ਕਿ ਦਸਵੀਂ ਪਾਸ ਹਨ, ਪਿੰਡ ਚਾਹਲਾਂ ਵਿਖੇ ਐਲੂਮੀਨੀਅਮ ਦੀ ਦੁਕਾਨ 'ਤੇ ਕੰਮ ਕਰਦੇ ਸਨ। ਦੁਕਾਨ ਤੋਂ ਘਰ ਵਾਪਸ ਜਾਣ ਲਈ ਤਿੰਨੋਂ ਜਣੇ ਮੋਟਰਸਾਈਕਲ 'ਤੇ ਅਪਣੇ ਘਰ ਨੂੰ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ। ਪੁਲਿਸ ਵਲੋਂ ਸਿਵਲ ਹਸਪਤਾਲ ਰੋਪੜ ਵਿਖੇ ਪੋਸਟ ਮਾਰਟਮ ਕਰਵਾਉਣ ਉਪਰੰਤ ਮ੍ਰਿਤਕਾਂ ਦੀਆਂ ਲਾਸ਼ਾਂ ਵਾਰਸਾਂ ਨੂੰ ਸੌਂਪ ਦਿਤੀਆਂ ਹਨ। ਉਧਰ ਪੁਲਿਸ ਨੇ ਫ਼ਰਾਰ ਟਰੈਕਟਰ ਚਾਲਕ ਦੀ ਤਲਾਸ਼ ਕਰਦੇ ਹੋਏ ਉਸ ਵਿਰੁਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ਰੂ ਕਰ ਦਿਤੀ ਹੈ।  

imageimage

ਫੋਟੋ ਕੈਪਸ਼ਨ:- 18 ਐਨ ਐਸ ਆਰ 06

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement