ਫ਼ਿਰੋਜ਼ਪੁਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੀਪਕ ਟੀਨੂੰ ਖਿਲਾਫ਼ ਮਾਮਲਾ ਦਰਜ
Published : Oct 19, 2022, 1:39 pm IST
Updated : Oct 19, 2022, 3:53 pm IST
SHARE ARTICLE
Ferozepur police registered a case against gangster Lawrence Bishnoi and Deepak Tinu
Ferozepur police registered a case against gangster Lawrence Bishnoi and Deepak Tinu

ਕਰੋੜਾਂ ਰੁਪਏ ਦੀ ਫਿਰੌਤੀ ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ

 

ਫ਼ਿਰੋਜ਼ਪੁਰ:  ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੀਪਕ ਟੀਨੂੰ ਖਿਲਾਫ ਇਕ ਵਿਅਕਤੀ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਇਹਨਾਂ ਦਿਨੀਂ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਹੈ।

ਇਸ ਦੇ ਨਾਲ ਹੀ ਗੈਂਗਸਟਰ ਦੀਪਕ ਟੀਨੂੰ ਕੁਝ ਸਮਾਂ ਪਹਿਲਾਂ ਹੀ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਸੀ। ਤਾਜ਼ਾ ਮਾਮਲਾ ਕਰੋੜਾਂ ਰੁਪਏ ਦੀ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਹੈ।

ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਗੈਂਗਸਟਰ ਦੀਪਕ ਟੀਨੂੰ ਤੇ ਲਾਰੈਂਸ ਬਿਸ਼ਨੋਈ ਨੇ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਉਹਨਾਂ ਅਨੁਸਾਰ ਕੰਮ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਉਹਨਾਂ ਕੋਲੋਂ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement