ਪਟਿਆਲਾ 'ਚ ਸਵੇਰ ਦੀ ਸੈਰ ਕਰਨ ਗਏ ਸੇਵਾ ਮੁਕਤ ਬੈਂਕ ਮੈਨੇਜਰ ਦਾ ਕਤਲ
Published : Oct 19, 2023, 10:44 am IST
Updated : Oct 19, 2023, 10:44 am IST
SHARE ARTICLE
Balbir singh
Balbir singh

ਫਿਲਹਾਲ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। 

ਪਟਿਆਲਾ - ਸਥਾਨਕ ਸ਼ਹਿਰ ਦੇ ਪਾਸੀ ਰੋਡ 'ਤੇ ਸਥਿਤ ਪਾਰਕ ਵਿਚ ਸਵੇਰ ਦੀ ਸੈਰ ਕਰਨ ਆਏ ਸੇਵਾ ਮੁਕਤ ਬੈਂਕ ਆਫ ਬੜੌਦਾ ਦੇ ਮੈਨੇਜਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਫਿਲਹਾਲ ਮੌਕੇ 'ਤੇ ਪੁਲਿਸ ਅਤੇ ਫੋਰੈਂਸਿਕ ਟੀਮ ਪਹੁੰਚ ਗਈ ਹੈ।  ਮ੍ਰਿਤਕ ਵਿਅਕਤੀ ਦੀ ਪਹਿਚਾਣ ਬਲਬੀਰ ਸਿੰਘ ਉਮਰ 67 ਸਾਲ ਵਾਸੀ ਸੰਤ ਨਗਰ ਵਜੋਂ ਹੋਈ ਹੈ

ਜੋ ਪਿਛਲੇ ਸਮੇਂ ਦੌਰਾਨ ਬੈਂਕ ਆਫ ਬੜੌਦਾ ਤੋਂ ਰਿਟਾਇਰਡ ਹੋਏ ਹਨ ਅਤੇ ਉਹ ਅਕਸਰ ਹੀ ਸਵੇਰ ਦੀ ਸੈਰ ਕਰਨ ਵਾਸਤੇ ਇਸੀ ਥਾਂ 'ਤੇ ਆਉਂਦੇ ਸੀ। ਹਰ ਰੋਜ਼ ਦੀ ਤਰ੍ਹਾਂ ਉਹ ਅੱਜ ਵੀ ਸੈਰ ਕਰਨ ਲਈ ਪਹੁੰਚੇ ਸੀ ਤਾਂ ਇੱਕ ਵਿਅਕਤੀ ਵੱਲੋਂ ਉਸ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਫਿਲਹਾਲ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। 
  
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement