Jalandhar News : ਬੱਸ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਔਰਤ ਦੀ ਹੋਈ ਮੌਤ

By : BALJINDERK

Published : Oct 19, 2024, 5:03 pm IST
Updated : Oct 19, 2024, 5:04 pm IST
SHARE ARTICLE
ਬੱਸ ਦੀ ਤਸਵੀਰ
ਬੱਸ ਦੀ ਤਸਵੀਰ

Jalandhar News : ਘਟਨਾ ਸੀਸੀਟੀਵੀ ਕੈਮਰੇ ’ਚ ਹੋਈ ਕੈਦ

Jalandhar News : ਜਲੰਧਰ ਜ਼ਿਲ੍ਹੇ ਦੇ ਨਕੋਦਰ ਹਾਈਵੇਅ ਨੇੜੇ ਇਕ ਪ੍ਰਾਈਵੇਟ ਬੱਸ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਕਿ ਕਿਵੇਂ ਬੱਸ ਸਵਾਰੀਆਂ ਨੂੰ ਉਤਾਰ ਰਹੀ ਸੀ ਅਤੇ ਔਰਤ ਦੂਜੇ ਪਾਸਿਓਂ ਪੈਦਲ ਆ ਰਹੀ ਸੀ। ਜਿਵੇਂ ਹੀ ਬੱਸ ਨੇ ਚੱਲਣਾ ਸ਼ੁਰੂ ਕੀਤਾ ਤਾਂ ਬਜ਼ੁਰਗ ਔਰਤ ਸਾਹਮਣੇ ਆ ਗਈ। 

1

ਜਿਸ ਕਾਰਨ ਔਰਤ ਬੱਸ ਦੇ ਹੇਠਾਂ ਆ ਗਈ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜੋ :Ludhiana News : ਲੁਧਿਆਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਨੂੰ ਸਦਮਾ, ਪੁੱਤਰ ਦਾ ਦਿੱਲੀ 'ਚ ਹੋਇਆ ਦਿਹਾਂਤ

ਇਸ ਸਬੰਧੀ ਏ.ਐਸ.ਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਫ਼ੋਨ 'ਤੇ ਸੂਚਨਾ ਮਿਲੀ ਸੀ ਕਿ ਇੱਕ ਪ੍ਰਾਈਵੇਟ ਬੱਸ ਹੇਠਾਂ ਆਉਣ ਨਾਲ ਇੱਕ ਔਰਤ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਅਸੀਂ ਮੌਕੇ 'ਤੇ ਜਾ ਕੇ ਬੱਸ ਨੂੰ ਕਬਜ਼ੇ 'ਚ ਲੈ ਲਿਆ ਹੈ। ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

(For more news apart from  An elderly woman died after being hit by a bus News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement