Ludhiana News : ਲੁਧਿਆਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਨੂੰ ਸਦਮਾ, ਪੁੱਤਰ ਦਾ ਦਿੱਲੀ 'ਚ ਹੋਇਆ ਦਿਹਾਂਤ

By : BALJINDERK

Published : Oct 19, 2024, 4:40 pm IST
Updated : Oct 19, 2024, 4:40 pm IST
SHARE ARTICLE
 ਹਰਪ੍ਰੀਤ ਸਿੰਘ ਸ਼ਿਵਾਲਿਕ
ਹਰਪ੍ਰੀਤ ਸਿੰਘ ਸ਼ਿਵਾਲਿਕ

Ludhiana News : ਪਿਛਲੇ ਲੰਮੇ ਸਮੇਂ ਤੋਂ ਸੀ ਜਿਗਰ ਦੀ ਬਿਮਾਰੀ ਨਾਲ ਪੀੜਤ

Ludhiana News : ਲੁਧਿਆਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦਾ ਦਿੱਲੀ ਵਿਖੇ ਦੇਹਾਂਤ ਹੋ ਗਿਆ ਹੈ। ਉਹ ਜਿਗਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਹਲਕਾ ਗਿੱਲ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਪਾਰਲੀਮੈਂਟ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਪਰਿਵਾਰ ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ, ਉਮਰ 45 ਸਾਲ, ਦਾ ਦਿਹਾਂਤ ਹੋ ਗਿਆ। ਉਹ ਜ਼ੇਰੇ ਇਲਾਜ ਦਿੱਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਸਨ। ਜਿੱਥੇ ਉਨਾਂ ਨੇ ਅੱਜ ਸਵੇਰੇ ਅੰਤਿਮ ਸਾਹ ਲਏ । ਉਨ੍ਹਾਂ ਦੀ ਬੇਵਕਤੀ ਮੌਤ ਨਾਲ ਹਲਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

(For more news apart from  Former Ludhiana MLA Darshan Singh's son passed away in Delhi News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement