Ludhiana News : ਲੁਧਿਆਣਾ 'ਚ ਇੱਕ ਜਿੰਮ ਬਾਹਰ ਮਿਲੀ ਨੌਜਵਾਨ ਦੀ ਲਾਸ਼ 

By : BALJINDERK

Published : Oct 19, 2024, 1:35 pm IST
Updated : Oct 19, 2024, 1:35 pm IST
SHARE ARTICLE
file photo
file photo

Ludhiana News : ਪੁਲਿਸ ਵੱਲੋਂ ਮਾਮਲਾ ਦਰਜ ਕਰ ਕੀਤੀ ਜਾ ਰਹੀ ਹੈ ਜਾਂਚ

Ludhiana News : ਲੁਧਿਆਣਾ ਦੇ ਸ਼ਿੰਗਾਰ ਰੋਡ ਤੋਂ ਇੱਕ ਜਿਮ ਦੇ ਵਾਰ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ  ਜਿਮ ਮਾਲਕ ਦੇ ਵੱਲੋਂ ਦੱਸਿਆ ਗਿਆ ਕਿ ਸਵੇਰੇ ਜਦੋਂ ਮੈਂ ਸਾਢੇ 6 ਵਜੇ ਜਿਮ ਖੋਲਿਆ ਤਾਂ ਪੌੜੀਆਂ ਤੇ ਇੱਕ ਨੌਜਵਾਨ ਦੀ ਲਾਸ਼ ਪਈ ਸੀ, ਜੋ  ਖੂਨ ਦੇ ਨਾਲ ਲੱਥ ਪੱਥ ਸੀ। ਜਿਮ ਦੇ ਮਾਲਕ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ ’ਤੇ ਪੁਲਿਸ ਪਹੁੰਚੀ।  ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਫਿਲਹਾਲ ਅਜੇ ਤੱਕ ਨੌਜਵਾਨ ਦਾ ਕੁਝ ਨਹੀਂ ਪਤਾ ਨਹੀਂ ਲੱਗ ਸਕਿਆ। ਇਸ ਮਾਮਲੇ ਦੀ ਡੂੰਘਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਆਸੇ ਪਾਸੇ ਦੇ ਲੱਗੇ ਸੀਸੀਟੀਵੀ ਫੁਟੇ ਖੰਗਾਲੀ ਜਾ ਰਹੀ ਹੈ।

(For more news apart from The body of young man was found outside a gym in Ludhiana News in Punjabi, stay tuned to Rozana Spokesman)

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement