Patiala Accident News: ਭਾਦਸੋਂ ਵਿਚ ਅਵਾਰਾ ਪਸ਼ੂ ਨੇ ਲਈ ਇਕ ਹੋਰ ਜਾਨ
Published : Oct 19, 2025, 6:38 am IST
Updated : Oct 19, 2025, 8:03 am IST
SHARE ARTICLE
Bhadson Patiala  Accident News
Bhadson Patiala Accident News

ਪੰਜ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

Bhadson Patiala  Accident News: ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਜਾਤੀਵਾਲ ਨਜ਼ਦੀਕ ਅਵਾਰਾ ਪਸ਼ੂ ਕਾਰਨ ਸੜਕ ਹਾਦਸੇ ਵਿਚ ਇਕ 32 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਜਗਤਾਰ ਸਿੰਘ ਪੁੱਤਰ ਕਰਨੈਲ ਸਿੰਘ ਅਪਣੀ ਭੈਣ ਨੂੰ ਮਿਲ ਕੇ ਮੋਟਰਸਾਇਕਲ ’ਤੇ ਪਟਿਆਲੇ ਤੋਂ ਵਾਪਸ ਅਪਣੇ ਪਿੰਡ ਚਹਿਲ ਆ ਰਿਹਾ ਸੀ ਤਾਂ ਜਾਤੀਵਾਲ ਨਜ਼ਦੀਕ ਇਕ ਅਵਾਰਾ ਪਸ਼ੂ (ਗਊ) ਦੇ ਅੱਗੇ ਆ ਜਾਣ ਕਾਰਨ ਜਗਤਾਰ ਸਿੰਘ ਅਪਣਾ ਸੰਤੁਲਨ ਖੋਂਦੇ ਹੋਏ ਬਿਜਲੀ ਦੇ ਖੰਭੇ ਵਿਚ ਵੱਜਿਆ ਅਤੇ ਉਸਦੀ ਲੱਤ ਟੁੱਟ ਗਈ ਤੇ ਸਿਰ ਪਾਟ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦਸਣਯੋਗ ਹੈ ਕਿ ਜਗਤਾਰ ਸਿੰਘ ਦਾ ਪੰਜ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਪੁਲਿਸ ਨੇ  ਕਾਰਵਾਈ ਆਰੰਭ ਦਿਤੀ ਹੈ।

ਭਾਦਸੋਂ ਤੋਂ ਗੁਰਤੇਜ ਸਿੰਘ ਥੂਹੀ ਦੀ ਰਿਪੋਰਟ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement