ਕਿਸਾਨ ਹਿਤੈਸ਼ੀ ਹੈ ਭਾਰਤੀ ਜਨਤਾ ਪਾਰਟੀ: ਜਿਆਣੀ
Published : Nov 19, 2020, 7:33 am IST
Updated : Nov 19, 2020, 7:33 am IST
SHARE ARTICLE
image
image

ਕਿਸਾਨ ਹਿਤੈਸ਼ੀ ਹੈ ਭਾਰਤੀ ਜਨਤਾ ਪਾਰਟੀ: ਜਿਆਣੀ

ਮੋਗਾ, 18 ਨਵੰਬਰ (ਗੁਰਜੰਟ ਸਿੰਘ/ਅਰੁਣ ਗੁਲਾਟੀ): ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਮੋਗਾ ਵਿਖੇ ਪਹੁੰਚੇ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਅਤੇ ਉਪ ਪ੍ਰਧਾਨ ਮੁਨੀਸ਼ ਮੇਨਰਾਏ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੋਗਾ ਦੇ ਸਥਾਨਕ ਹੋਟਲ ਵਿਚ ਹੋਈ ਵਿਸ਼ੇਸ਼ ਬੈਠਕ ਦੌਰਾਨ ਸੁਰਜੀਤ ਕੁਮਾਰ ਜਿਆਣੀ ਨੇ ਕਿਸਾਨੀ ਮੁੱਦੇ Àੁੱਤੇ ਬੋਲਦਿਆਂ ਕਿਹਾ ਕਿ ਕੇਂਦਰ ਵਿਚ ਸੱਤਾਧਾਰੀ ਪਾਰਟੀ ਹੋਣ ਦੇ ਕਾਰਨ ਸਾਡੀ ਪਾਰਟੀ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸਾਨੀ ਬਿੱਲ ਪੂਰੀ ਤਰ੍ਹਾਂ ਕਿਸਾਨਾਂ ਦੇ ਹੱਕ ਵਿਚ ਹਨ ਅਤੇ ਉਨ੍ਹਾਂ ਨੂੰ ਜਾਗਰੂਕ ਕਰਨਾ ਅਤੇ ਸਮਝਾਉਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਪਾਰਟੀ ਦੇ ਉਪ ਪ੍ਰਧਾਨ ਪਵਨ ਬੰਟੀ ਦੇ ਘਰ ਬਾਹਰ ਲੱਗੇ ਧਰਨੇ ਛੇਤੀ ਚੁਕੇ ਜਾਣਗੇ ਅਤੇ ਪਾਰਟੀ ਹਾਈ ਕਮਾਨ ਦੇ ਨਾਲ ਭਾਜਪਾ ਦੇ ਨੇਤਾ ਹਰ ਵੇਲੇ ਸੰਪਰਕ ਵਿਚ ਹਨ ਤਾਕਿ ਜਲਦ ਤੋਂ ਜਲਦ ਕਿਸਾਨੀ ਅੰਦੋਲਨ ਖ਼ਤਮ ਹੋ ਸਕੇ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement