ਪੰਜਾਬ ਸਰਕਾਰ ਨੇ ਨਵੇਂ ਐਡਵੋਕੇਟ ਜਨਰਲ ਦਾ ਕੀਤਾ ਐਲਾਨ, ਦੀਪਇੰਦਰ ਸਿੰਘ ਪਟਵਾਲੀਆ ਹੋਣਗੇ ਨਵੇਂ AG
Published : Nov 19, 2021, 8:08 pm IST
Updated : Nov 19, 2021, 8:11 pm IST
SHARE ARTICLE
Deepinder Patwalia will be the new Advocate General of Punjab
Deepinder Patwalia will be the new Advocate General of Punjab

ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।

ਚੰਡੀਗੜ੍ਹ: ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਹੁਕਮਾਂ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਏਜੀ ਨਿਯੁਕਤ ਕੀਤਾ ਗਿਆ ਹੈ।

Photo
Photo

ਇਸ ਤੋਂ ਪਹਿਲਾਂ ਚਰਨਜੀਤ ਸਿੰਘ ਸਰਕਾਰ ਨੇ ਏਪੀਐਸ ਦਿਓਲ ਨੂੰ ਏਜੀ ਬਣਾਇਆ ਸੀ ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੋਧ ਕਾਰਨ ਏਪੀਐਸ ਦਿਓਲ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement