ਅੰਮ੍ਰਿਤਸਰ ਵਿਚ ਵੱਡੀ ਵਾਰਦਾਤ, ਘਰ ਵਿਚ ਲੱਗੀ ਅੱਗ, ਜ਼ਿੰਦਾ ਸੜਨ ਨਾਲ ਇਕ ਵਿਅਕਤੀ ਦੀ ਮੌਤ
Published : Nov 19, 2025, 1:53 pm IST
Updated : Nov 19, 2025, 1:53 pm IST
SHARE ARTICLE
Amritsar Fire News in punjabi
Amritsar Fire News in punjabi

ਕਰਨ ਅਹੂਜਾ ਨਾਮ ਵਜੋਂ ਹੋਈ ਮ੍ਰਿਤਕ ਦੀ ਪਛਾਣ

 Amritsar Fire News in punjabi : ਅੰਮ੍ਰਿਤਸਰ ਤੋਂ ਵੱਡੀ ਖਬਰ  ਸਾਹਮਣੇ ਆਈ ਹੈ। ਇਥੇ ਸਥਾਨਕ ਰੇਸ ਕੋਰਸ ਰੋਡ ਵਿਖੇ ਇਕ ਕੋਠੀ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਰੇਸ ਕੋਰਸ ਰੋਡ ਸਥਿਤ ਕੋਠੀ ਨੰਬਰ 116 ਵਿਚ ਅਚਾਨਕ ਹੀ ਅੱਗ ਲੱਗ ਗਈ।

ਦੱਸਿਆ ਜਾ ਹੈ ਕਿ ਕੋਠੀ ਮਾਲਕ, ਜਿਸ ਦਾ ਕਾਰੋਬਾਰ ਕੋਸਮੈਟਿਕ ਦਾ ਹੈ, ਘਰ ਵਿਚ ਕੈਮੀਕਲ ਹੋਣ ਕਰਕੇ ਅੱਗ ਨੇ ਇਕਦਮ ਭਿਆਨਕ ਰੂਪ ਅਖਤਿਆਰ ਕਰ ਲਿਆ, ਜਿਸ ਦੀ ਲਪੇਟ ’ਚ ਆ ਕੇ ਕਰਨ ਅਹੂਜਾ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਘਰ ਦੇ ਬਾਕੀ ਮੈਂਬਰਾਂ ਨੂੰ ਸੁਰੱਖਿਤ ਬਾਹਰ ਕੱਢ ਲਿਆ ਗਿਆ ਹੈ।'
 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement