ਗੁਰੂ ਘਰ ਵਾਪਰੀ ਬੇਅਦਬੀ ਦੀ ਘਟਨਾ ਨੂੰ ਬੱਬੂ ਮਾਨ ਨੇ ਦੱਸਿਆ ਮੰਦਭਾਗਾ
Published : Dec 19, 2021, 6:06 pm IST
Updated : Dec 19, 2021, 6:06 pm IST
SHARE ARTICLE
Babbu mann
Babbu mann

ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਦਭਾਗੀ ਘਟਨਾ ਵਾਪਰੀ।

 

ਅੰਮ੍ਰਿਤਸਰ: ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਦਭਾਗੀ ਘਟਨਾ ਵਾਪਰੀ। ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਇੱਕ ਨੌਜਵਾਨ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਨੌਜਵਾਨ ਨੇ ਜੰਗਲਾ ਟੱਪ ਕੇ ਕਿਰਪਾਨ ਫੜਨ ਦੀ ਕੋਸ਼ਿਸ਼ ਕੀਤੀ ਪਰ ਮੌਕੇ ਤੇ ਮੌਜੂਦ ਐਸਜੀਪੀਸੀ ਸੇਵਾਦਾਰਾਂ ਵਲੋਂ ਮੁਸਤੈਦੀ ਦਿਖਾਉਂਦੇ ਹੋਏ ਨੌਜਵਾਨ ਨੂੰ ਕਾਬੂ ਕਰ ਕੁੱਟ ਕੁੱਟ ਮਾਰ ਦਿਤਾ।

 

PHOTOPHOTO

ਗੁਰੂ ਘਰ ਵਾਪਰੀ ਬੇਅਦਬੀ ਦੀ ਘਟਨਾ ਮੰਦਭਾਗੀ- ਬੱਬੂ ਮਾਨ 
 ਗੁਰੂ ਘਰ ਵਿਚ ਵਾਪਰੀ ਘਟਨਾ ਨੂੰ ਬੱਬੂ ਮਾਨ ਨੇ ਮੰਗਭਾਗਾ ਦੱਸਿਆ। ਉਹਨਾਂ ਕਿਹਾ ਕਿ ਵੋਟਾਂ ਤੱਕ  ਆਪਣੇ-ਆਪਣੇ ਪਿੰਡਾਂ 'ਚ ਗੁਰੂ ਘਰ ਦੀ ਰਾਖੀ ਰੱਖੀਏ  ਤੇ ਸਰਕਾਰ ਤੋਂ ਇਨਸਾਫ ਦੀ ਕੋਈ ਉਮੀਦ ਨਾ ਰੱਖੀਏ। 

 

 

ਰਵੀ ਸਿੰਘ ਖ਼ਾਲਸਾ ਨੇ ਵੀ ਘਟਨਾ ਨੂੰ ਮੰਦਭਾਗਾ ਦੱਸਦਿਆ ਕਿਹਾ ਕਿ ਇਹ ਮਨੁੱਖਤਾ ਦਾ ਘਰ ਹੈ, ਹਮੇਸ਼ਾ ਆਪਣੀ ਜਾਨ ਨਾਲ ਦਰਬਾਰ ਸਾਹਿਬ ਦੀ ਰਾਖੀ ਕਰਾਂਗੇ। ਦੱਸ ਦੇਈਏ ਕਿ ਨੌਜਵਾਨ ਨੇ ਦਰਬਾਰ ਸਾਹਿਬ ਅੰਦਰ ਦਾਖਲ ਹੋ ਕੇ ਹੰਗਾਮਾ ਕੀਤਾ। ਜਿਸ ਮਗਰੋਂ SGPC ਟਾਸਕ ਫੋਰਸ ਨੇ ਨੌਜਵਾਨ ਨੂੰ ਕਾਬੂ ਕਰ ਕੁੱਟ ਕੁੱਟ ਮਾਰ ਦਿਤਾ। ਇਹ ਘਟਨਾ ਕਰੀਬ 6 ਵਜੇ ਦੀ ਹੈ, ਜਦੋ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement