CM ਚੰਨੀ ਵਲੋਂ 32 ਕਿਸਾਨਾਂ ਨੂੰ ਮੀਟਿੰਗ ਦਾ ਸੱਦਾ, 23 ਦਸੰਬਰ ਨੂੰ ਪੰਜਾਬ ਭਵਨ ਵਿਖੇ ਹੋਵੇਗੀ ਮੀਟਿੰਗ
Published : Dec 19, 2021, 11:14 am IST
Updated : Dec 19, 2021, 11:14 am IST
SHARE ARTICLE
CM Charanjit singh channi
CM Charanjit singh channi

ਪਹਿਲਾਂ ਇਹ ਮੀਟਿੰਗ 17 ਦਸੰਬਰ ਨੂੰ ਹੋਣੀ ਸੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 32 ਕਿਸਾਨ ਜੱਥੇਬੰਦੀਆਂ ਨੂੰ ਮੀਟਿੰਗ ਲਈ ਸੱਦਿਆ ਗਿਆ ਹੈ। ਦੱਸ ਦੇਈਏ ਕਿ ਇਹ ਮੀਟਿੰਗ 23 ਦਸੰਬਰ ਨੂੰ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਪਹਿਲਾਂ ਇਹ ਮੀਟਿੰਗ  17 ਦਸੰਬਰ ਨੁੰ ਹੋਣੀ ਸੀ ਜੋ ਬਾਅਦ ਵਿਚ ਮੁਲਤਵੀ  ਕਰ ਦਿੱਤੀ ਗਈ। ਹੁਣ ਇਹ ਮੀਟਿੰਗ 23 ਦਸੰਬਰ ਨੂੰ ਹੋਵੇਗੀ। 

 

 

CM Charanjit singh channiCM Charanjit singh channi

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement