ਡੇਰਾ ਪ੍ਰੇਮੀ ਕਤਲ ਮਾਮਲਾ: ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
Published : Dec 19, 2022, 8:08 pm IST
Updated : Dec 19, 2022, 8:08 pm IST
SHARE ARTICLE
Two more accused who sheltered shooters arrested in Dera Follower murder case
Two more accused who sheltered shooters arrested in Dera Follower murder case

ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

 

 

ਕੋਟਕਪੂਰਾ:  ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹਨਾਂ ਦੀ ਪਛਾਣ ਪਰਵਿੰਦਰ ਸਿੰਘ ਵਾਸੀ ਸੰਗਰੂਰ ਅਤੇ ਮਨਪ੍ਰੀਤ ਵਾਸੀ ਮਲੇਰਕੋਟਲਾ ਵਜੋਂ ਹੋਈ ਹੈ, ਇਹਨਾਂ ਨੇ ਡੇਰਾ ਪ੍ਰੇਮੀ ਦੀ ਹੱਤਿਆ ਤੋਂ ਬਾਅਦ ਤਿੰਨ ਸ਼ੂਟਰਾਂ ਨੂੰ ਬਾਜਾਖਾਨਾ ਤੋਂ ਅਗਲੇ ਪੜਾਅ ਤੱਕ ਲਿਜਾਉਣ ਅਤੇ ਉਹਨਾਂ ਨੂੰ ਪਨਾਹ ਦੇਣ ਦਾ ਕੰਮ ਕੀਤਾ ਸੀ।

ਦੋਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਅਦਾਲਤ ਸਾਹਮਣੇ ਪੇਸ਼ ਕੀਤਾ, ਜਿੱਥੋਂ ਪੁਲਿਸ ਨੂੰ ਤਿੰਨ ਦਿਨ ਦਾ ਰਿਮਾਂਡ ਮਿਲਿਆ ਹੈ। ਇਹਨਾਂ ਮੁਲਜ਼ਮਾਂ ਨੇ ਮੁੱਖ ਸ਼ੂਟਰ ਜਤਿੰਦਰ ਸਿੰਘ ਜੀਤੂ ਅਤੇ ਦੋ ਨਾਬਾਲਗ ਸ਼ੂਟਰਾਂ ਨੂੰ ਘਟਨਾ ਮਗਰੋਂ ਫ਼ਰਾਰ ਹੋਣ ਤੋਂ ਬਾਅਦ ਬਾਜਾਖਾਨਾ ਤੋਂ ਆਲਟੋ ਕਾਰ ਰਾਹੀਂ ਅਗਲੇ ਪੜਾਅ ਤੱਕ ਪਹੁੰਚਾਇਆ ਸੀ। ਪੁਲਿਸ ਨੇ ਆਲਟੋ ਕਾਰ ਨੂੰ ਵੀ ਕਬਜ਼ੇ ਵਿਚ ਲੈ ਲਿਆ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement