ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰਾਂ ਨੂੰ ਮਿਲੀਆਂ ਤਰੱਕੀਆਂ, ਬਤੌਰ ਮੁੱਖ ਇੰਜੀਨੀਅਰ ਕੀਤਾ ਤਾਇਨਾਤ
Published : Dec 19, 2022, 6:45 pm IST
Updated : Dec 19, 2022, 6:45 pm IST
SHARE ARTICLE
Water Resources Department
Water Resources Department

ਇੰਜੀਨੀਅਰ ਰਾਕੇਸ਼ ਕੁਮਾਰ, ਪਵਨ ਕੁਮਾਰ, ਹਰਿੰਦਰ ਪਾਲ ਸਿੰਘ, ਚਰਨਪ੍ਰੀਤ ਸਿੰਘ, ਸ਼ੇਰ ਸਿੰਘ ਦਾ ਨਾਮ ਸ਼ਾਮਲ

 

ਚੰਡੀਗੜ੍ਹ: ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਦੀ ਤਰੱਕੀ ਕਮੇਟੀ ਨੇ ਵਿਭਾਗ ਦੇ 5 ਨਿਰਾਨ ਇੰਜੀਨੀਅਰਾਂ ਨੂੰ ਤਰੱਕੀ ਦਿੱਤੀ ਹੈ। ਇਹ 5 ਇੰਜੀਨੀਅਰਾਂ ਨੂੰ ਤਰੱਕੀ ਦੇ ਕੇ ਬਤੌਰ ਮੁੱਖ ਇੰਜੀਨੀਅਰ ਤਾਇਨਾਤ ਕੀਤਾ ਗਿਆ ਹੈ। ਇਹਨਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ। ਇਹਨਾਂ 5 ਨਾਵਾਂ ਵਿਚ ਨਿਗਰਾਨ ਇੰਜੀਨੀਅਰ ਰਾਕੇਸ਼ ਕੁਮਾਰ, ਪਵਨ ਕੁਮਾਰ, ਹਰਿੰਦਰ ਪਾਲ ਸਿੰਘ, ਚਰਨਪ੍ਰੀਤ ਸਿੰਘ, ਸ਼ੇਰ ਸਿੰਘ ਸ਼ਾਮਲ ਹਨ। 

file photo 

 

ਇਹਨਾਂ ਅਧਿਕਾਰੀਆਂ ਨੂੰ ਜੁਆਇਨ ਕਰਨ ਦੀ ਮਿਤੀ ਤੋਂ ਬਤੌਰ ਮੁੱਖ ਇੰਜੀਨੀਅਰ ਇਕ ਸਾਲ ਦੇ ਪਰਖ ਕਾਲ ਸਮੇਂ 'ਤੇ ਰੱਖਿਆ ਜਾਵੇਗਾ।  ਸਰਕਾਰ ਦਾ ਕਹਿਣਾ ਹੈ ਕਿ ਜੇਕਰ ਇਹਨਾਂ ਅਧਿਕਾਰੀਆਂ ਵਿਚੋਂ ਕਿਸੇ ਦੇ ਵੀ ਰਿਕਾਰਡ ਵਿਚ ਕੋਈ ਖਾਮੀ ਜਾਂ ਫਿਰ ਕਲੈਰੀਕਲ ਗਲਤੀ ਧਿਆਨ ਵਿਚ ਆਉਂਦੀ ਹੈ ਤਾਂ ਇਹਨਾਂ ਅਹੁਦਿਆਂ ਬਾਰੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement