Amritsar News: ਸਬਜ਼ੀ ਵਿਕਰੇਤਾ ਦੇ ਕਤਲ ਮਾਮਲੇ ਵਿਚ ਇਕ ਮੁਲਜ਼ਮ ਗ੍ਰਿਫ਼ਤਾਰ
Published : Dec 19, 2023, 7:57 am IST
Updated : Dec 19, 2023, 7:57 am IST
SHARE ARTICLE
Accused arrested in vegetable seller murder case
Accused arrested in vegetable seller murder case

ਰੁਮਿਤ ਯਾਦਵ ਨੂੰ ਇਕ 32 ਬੋਰ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ

Amritsar News:  ਜੰਡਿਆਲਾ ਗੁਰੂ ਘਾਹ ਮੰਡੀ ਚੌਕ ਵਿਖੇ ਸਬਜ਼ੀ ਵਿਕਰੇਤਾ ਲਸ਼ਮਣ ਦਾਸ ਦੇ ਕਤਲ ਵਿਚ ਪੁਲਿਸ ਨੇ 6 ਨੌਜਵਾਨਾਂ ਵਿਰੁਧ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਜੰਡਿਆਲਾ ਗੁਰੂ ਪੁਲਿਸ ਨੇ ਰੁਮਿਤ ਯਾਦਵ ਨਾਂਅ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਡੀਐਸਪੀ ਸੁੱਚਾ ਸਿੰਘ ਨੇ ਦਸਿਆ ਕਿ ਬੀਤੇ ਦਿਨੀਂ ਜੰਡਿਆਲਾ ਗੁਰੂ ਘਾਹ ਮੰਡੀ ਵਿਖੇ ਸਬਜ਼ੀ ਵਿਕਰੇਤਾ ਲਸ਼ਮਣ ਦਾਸ ਦੇ ਹੋਏ ਕਤਲ ਵਿਚ ਸਾਰੇ ਦੋਸ਼ੀਆਂ ਦੀ ਪਹਿਚਾਣ ਕਰ ਲਈ ਗਈ ਹੈ। ਇਸ ਦੇ ਤਹਿਤ ਉਨ੍ਹਾਂ ਨੇ ਸੱਭ ਤੋਂ ਪਹਿਲਾਂ ਰੇਕੀ ਕਰਨ ਵਾਲੇ ਚੰਦਨ ਨੂੰ ਗ੍ਰਿਫ਼ਤਾਰ ਕੀਤਾ ਸੀ, ਉਸ ਕੋਲੋਂ ਪੁੱਛਗਿੱਛ ਕੀਤੀ ਗਈ। ਉਸ ਤੋਂ ਬਾਅਦ ਅੱਜ ਰੁਮਿਤ ਯਾਦਵ ਨੂੰ ਇਕ 32 ਬੋਰ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਕਿਹਾ ਕਿ ਬਾਕੀ ਹੋਰ ਦੋਸ਼ੀ ਵੀ ਬਹੁਤ ਜਲਦ ਪੁਲਿਸ ਦੀ ਗ੍ਰਿਫਤ ਵਿਚ ਹੋਣਗੇ।

(For more news apart from Accused arrested in vegetable seller murder case, stay tuned to Rozana Spokesman)

Tags: amritsar

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement