Jagjit Dallewal Latest Health News: ਖਨੌਰੀ ਬਾਰਡਰ ਤੋਂ ਵੱਡੀ ਖ਼ਬਰ, ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ
Published : Dec 19, 2024, 1:57 pm IST
Updated : Dec 19, 2024, 2:02 pm IST
SHARE ARTICLE
Jagjit Singh Dallewal latest Health Update
Jagjit Singh Dallewal latest Health Update

Jagjit Singh Dallewal latest Health Update: ਖਨੌਰੀ ਮੋਰਚੇ 'ਤੇ ਸਟੇਜ ਕੀਤੀ ਗਈ ਬੰਦ

Jagjit Singh Dallewal latest Health Update: ਖਨੌਰੀ ਬਾਰਡਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਡੱਲੇਵਾਲ ਦਾ ਇਕਦਮ ਬਲੱਡ ਪ੍ਰੈਸ਼ਰ ਘੱਟ ਗਿਆ ਹੈ। ਡਾਕਟਰਾਂ ਦੀ ਟੀਮ ਡੱਲੇਵਾਲ ਕੋਲ ਪਹੁੰਚ ਗਈ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਡੱਲੇਵਾਲ ਦੀ ਸਿਹਤ ਨੂੰ ਵੇਖਦੇ ਹੋਏ ਖਨੌਰੀ ਮੋਰਚੇ 'ਤੇ ਸਟੇਜ ਬੰਦ ਕਰ ਦਿੱਤੀ ਗਈ ਹੈ। ਸੰਗਤ ਵੱਲੋਂ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement