Abohar News : ਅਬੋਹਰ ਦੇ ਵਕੀਲ ਦੀ ਸੜਕ ਹਾਦਸੇ ’ਚ ਮੌਤ, 5 ਦਿਨ ਪਹਿਲਾਂ ਹੋਇਆ ਸੀ ਵਿਆਹ

By : BALJINDERK

Published : Dec 19, 2024, 12:53 pm IST
Updated : Dec 19, 2024, 12:54 pm IST
SHARE ARTICLE
 ਮ੍ਰਿਤਕ  ਸੁਜੋਤ ਬਰਾੜ (26 ਸਾਲ) ਦੀ ਫਾਈਲ ਫੋਟੋ  
 ਮ੍ਰਿਤਕ ਸੁਜੋਤ ਬਰਾੜ (26 ਸਾਲ) ਦੀ ਫਾਈਲ ਫੋਟੋ  

Abohar News : ਥਾਰ ਦੇ ਟਰਾਲੀ ਨਾਲ ਟਕਰਾਉਣ ਕਰ ਕੇ ਵਾਪਰਿਆ ਹਾਦਸਾ

Abohar News : ਬੀਤੀ ਰਾਤ ਅਬੋਹਰ ਦੇ ਮਲੋਟ ਰੋਡ 'ਤੇ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਥਾਰ ਦੀ ਟੱਕਰ ਹੋ ਗਈ। ਜਿਸ ’ਚ ਡਰਾਈਵਰ ਵਕੀਲ ਦੀ ਮੌਤ ਹੋ ਗਈ। ਇਹ ਘਟਨਾ ਇੰਨੀ ਭਿਆਨਕ ਸੀ ਕਿ ਥਾਰ ਚਕਨਾਚੂਰ ਹੋ ਗਈ । ਮ੍ਰਿਤਕ ਵਕੀਲ ਦਾ ਵਿਆਹ 5 ਦਿਨ ਪਹਿਲਾਂ ਹੀ ਹੋਇਆ ਸੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਇੱਥੇ ਸੋਗ ਵਜੋਂ ਅਬੋਹਰ ਦੇ ਸਮੂਹ ਵਕੀਲ ਅੱਜ ਪੂਰਾ ਦਿਨ ਬੰਦ ਰਹੇ। ਜਾਣਕਾਰੀ ਅਨੁਸਾਰ ਚੰਨਣਖੇੜਾ ਦੇ ਰਹਿਣ ਵਾਲੇ ਐਡਵੋਕੇਟ ਸੁਜੋਤ ਬਰਾੜ ਦੀ ਉਮਰ ਕਰੀਬ 26 ਸਾਲ ਸੀ।

1

ਐਡਵੋਕੇਟ ਸੁਜੋਤ ਬਰਾੜ ਆਪਣੇ ਥਾਰ ’ਚ ਮਲੋਟ ਰੋਡ ਤੋਂ ਆ ਰਿਹਾ ਸੀ ਕਿ ਜਦੋਂ ਉਹ ਗੋਬਿੰਦਗੜ੍ਹ ਪੁਲ ਨੇੜੇ ਬੀ.ਆਰ.ਵਿਲਾ ਪੈਲੇਸ ਕੋਲ ਪਹੁੰਚਿਆਂ ਤਾਂ ਉਨ੍ਹਾਂ ਦਾ ਥਾਰ ਇੱਕ ਟਰਾਲੀ ਨਾਲ ਟਕਰਾ ਕੇ ਚਕਨਾਚੂਰ ਹੋ ਗਈ । ਜਦਕਿ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਅਤੇ ਉਸ ਦੇ ਪਰਿਵਾਰ ਵਾਲੇ ਉਸ ਨੂੰ ਬਠਿੰਡਾ ਮੈਕਸ ਹਸਪਤਾਲ ਲੈ ਗਏ। ਉੱਥੇ ਪਹੁੰਚਣ ਤੋਂ ਕੁਝ ਦੇਰ ਬਾਅਦ ਦੇਰ ਰਾਤ ਉਸ ਦੀ ਮੌਤ ਹੋ ਗਈ।

(For more news apart from The lawyer Abohar died in road accident, marriage took place 5 days ago News in Punjabi, stay tuned to Rozana Spokesman)

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement