ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪਹੁੰਚੇ ਸੰਗਰੂਰ
Published : Jan 20, 2019, 1:35 pm IST
Updated : Jan 20, 2019, 1:35 pm IST
SHARE ARTICLE
Arvind Kejriwal and Manish Sisodia reached Sangrur
Arvind Kejriwal and Manish Sisodia reached Sangrur

ਜਾਅਲੀ ਸਰਟੀਫਿਕੇਟ ਬਣਾ ਕੇ ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬ ਕੋਟੇ ਤੋਂ ਫ਼ੌਜ ਵਿਚ ਭਰਤੀ ਕਰਵਾਉਣ ਵਾਲੇ 5 ਦੋਸ਼ੀਆਂ...

ਸੰਗਰੂਰ : ਅੱਜ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਪਾਰਟੀ ਪ੍ਰਧਾਨ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਟਰੇਨ ਰਾਹੀਂ ਸੰਗਰੂਰ ਵਿਖੇ ਪਹੁੰਚ ਚੁੱਕੇ ਹਨ। ਦੱਸ ਦਈਏ ਕਿ ਅਨਾਜ ਮੰਡੀ ਵਿਚ ਪਾਰਟੀ ਦੀ ਰੈਲੀ ਤੋਂ ਇਲਾਵਾ ਕੇਜਰੀਵਾਲ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸ਼ਹੀਦੀ ਸਮਾਰੋਹ ਪ੍ਰੋਗਰਾਮ ਵਿਚ ਵੀ ਜਾਣਗੇ।

Arwind KejriwalArwind Kejriwal

ਸ਼ਹੀਦੀ ਸਮਾਗਮ ਵਿਚ ਕੇਜਰੀਵਾਲ ਲਗਭੱਗ ਡੇਢ ਵਜੇ ਪਹੁੰਚਣਗੇ ਉਥੇ ਹੀ ਸੁਖਪਾਲ ਖਹਿਰਾ ਦੁਪਹਿਰੇ ਦੋ ਵਜੇ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸ਼ਹੀਦੀ ਸਮਾਰੋਹ ਪ੍ਰੋਗਰਾਮ ਵਿਚ ਲੋਕਾਂ ਨੂੰ ਸੰਬੋਧਿਤ ਕਰਨਗੇ। ਕੇਜਰੀਵਾਲ ਦੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਸੰਸਦ ਭਗਵੰਤ ਮਾਨ, ਐਮਐਲਏ ਗੁਰਮੀਤ ਸਿੰਘ ਅਤੇ ਐਮਐਲਏ ਪੰਡੋਰੀ ਨੇ ਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement