ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ’ਤੇ ਡਟੇ 2 ਹੋਰ ਕਿਸਾਨਾਂ ਦੀ ਹੋਈ ਮੌਤ
Published : Jan 20, 2021, 3:30 pm IST
Updated : Jan 20, 2021, 3:37 pm IST
SHARE ARTICLE
farmer dead
farmer dead

ਉਹ ਪਿੰਡ ਤੂੰਗਾ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ ਸਨ।

ਨਵੀਂ ਦਿੱਲੀ- ਖੇਤੀ ਕਾਨੂੰਨਾਂ ਖਿਲਾਫ  ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਕਿਸਾਨਾਂ ਦਾ ਅੱਜ 56 ਵਾਂ ਦਿਨ ਹੈ। ਇਸ ਦੇ ਚਲਦੇ ਸਰਕਾਰ ਤੇ ਕਿਸਾਨਾਂ ਵਿਚਾਲੇ ਇਸ ਮੁੱਦੇ 'ਤੇ 9 ਬੈਠਕਾਂ ਹੋ ਚੁੱਕੀਆਂ ਹਨ ਤੇ 10 ਵੇਂ ਗੇੜ ਦੀ ਮੀਟਿੰਗ ਅੱਜ ਹੋ ਰਹੀ ਹੈ। ਇਸ ਦੇ ਚਲਦੇ ਅੱਜ 2 ਹੋਰ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 

Farmer Protest

ਇਕ ਹੋਰ ਅੰਦੋਲਨਕਾਰੀ ਕਿਸਾਨ ਦੀ ਗਈ ਜਾਨ
 ਖੇਤੀ ਕਾਨੂੰਨਾਂ ਖਿਲਾਫ  ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਦੱਸ ਦੇਈਏ ਕਿ ਟਿਕਰੀ ਬਾਰਡਰ ਦਿੱਲੀ ਨੇੜੇ ਐਚ.ਐਲ. ਸਿਟੀ ਬਹਾਦਰਗੜ੍ਹ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ ਹੈ। ਉਹ ਪਿੰਡ ਤੂੰਗਾ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਮੈਂਬਰ ਸੀ।

farmer dead

ਬਿਮਾਰ ਹੋਣ ਨਾਲ ਇੱਕ ਕਿਸਾਨ ਦੀ ਹੋਈ ਮੌਤ
ਦਿੱਲੀ ਦੇ ਟਿਕਰੀ ਬਾਰਡਰ ਵਿਖੇ ਧੂਰੀ ਨੇੜਲੇ ਪਿੰਡ ਬੁੱਗਰਾ ਦੇ ਕਿਸਾਨ ਬਲਦੇਵ ਸਿੰਘ ਦੀ ਅੰਦੋਲਨ ਵਿਚ ਬਿਮਾਰ ਪੈਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਦੱਸ  ਦੇਈਏ ਕਿ ਇਹ ਕਿਸਾਨ ਬਲਦੇਵ ਸਿੰਘ ਕਿਸਾਨ ਜਥੇਬੰਦੀ ਉਗਰਾਹਾਂ ਦਾ ਮੈਂਬਰ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement