ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ
Published : Jan 20, 2023, 3:42 pm IST
Updated : Jan 20, 2023, 3:42 pm IST
SHARE ARTICLE
Tarn Taran youth due to overdose
Tarn Taran youth due to overdose

ਨੌਜਵਾਨ ਦੀ ਪਛਾਣ 22 ਸਾਲਾ ਹਰਪ੍ਰੀਤ ਸਿੰਘ ਹੈਪੀ ਵਜੋਂ ਹੋਈ।


ਤਰਨਤਾਰਨ:  ਪੰਜਾਬ ਵਿਚ ਆਏ ਦਿਨ ਨਸ਼ੇ ਕਾਰਨ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਚਲਦਿਆਂ ਤਰਨਤਾਰਨ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਜ਼ਿਲ੍ਹੇ ਦੇ ਪਿੰਡ ਕੋਟ ਧਰਮ ਚੰਦ ਕਲਾਂ ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਪਛਾਣ 22 ਸਾਲਾ ਹਰਪ੍ਰੀਤ ਸਿੰਘ ਹੈਪੀ ਵਜੋਂ ਹੋਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 3 ਸਾਲਾ ਪੁੱਤਰ ਛੱਡ ਗਿਆ ਹੈ। ਇਸ ਦੌਰਾਨ ਪੀੜਤ ਪਰਿਵਾਰ ਨੇ ਪ੍ਰਸ਼ਾਸਨ ਕੋਲ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

 

Tags: punjab, drugs

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement