ਬਹਿਬਲ ਕਲਾਂ ਗੋਲੀਕਾਂਡ : ਹਾਈਕੋਰਟ ਵਲੋਂ ਐਸਐਚਓ ਅਮਰਜੀਤ ਸਿੰਘ ਕੁਲਾਰ ਦੀ ਗ੍ਰਿਫ਼ਤਾਰੀ ‘ਤੇ ਰੋਕ
Published : Feb 20, 2019, 3:43 pm IST
Updated : Feb 20, 2019, 3:43 pm IST
SHARE ARTICLE
Punjab and Haryana High Court
Punjab and Haryana High Court

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਮੁਲਜ਼ਮ...

ਚੰਡੀਗੜ੍ਹ : ਪੰਜਾਬ ਅਤੇ ਹਰਿਆਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਮੁਲਜ਼ਮ ਪੰਜਾਬ ਪੁਲਿਸ ਦੇ ਜਾਂਚਕ ਸਾਬਕਾ ਐਸ.ਐਚ.ਓ ਅਮਰਜੀਤ ਸਿੰਘ ਕੁਲਾਰ ਨੂੰ ਰਾਹਤ ਦਿਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਦਾਲਤ ਨੇ ਅਮਰਜੀਤ ਸਿੰਘ ਦੀ ਗ੍ਰਿਫ਼ਤਾਰੀ ‘ਤੇ ਬੁੱਧਵਾਰ ਨੂੰ ਰੋਕ ਲਗਾ ਦਿਤੀ ਹੈ।

ਇਸ ਤੋਂ ਪਹਿਲਾਂ ਹਾਈਕੋਰਟ ਨੇ ਪਿਛਲੇ ਹਫ਼ਤੇ ਮਾਮਲੇ ’ਚ ਮੁਲਜ਼ਮ ਦੋ ਹੋਰ ਪੁਲਿਸ ਅਫ਼ਸਰਾਂ ਐਸਪੀ ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਪਰਦੀਪ ਸਿੰਘ ਦੀ ਗ੍ਰਿਫ਼ਤਾਰੀ ਤੇ 21 ਮਈ ਤੱਕ ਰੋਕ ਲਗਾ ਦਿਤੀ ਸੀ। ਇਸ ਤੋਂ ਇਲਾਵਾ ਚੌਥੇ ਅਤੇ ਆਖ਼ਰੀ ਮੁਲਜ਼ਮ ਐਸਐਸਪੀ ਚਰਨਜੀਤ ਸ਼ਰਮਾ ਨੂੰ ਪਹਿਲਾਂ ਹੀ 27 ਜਨਵਰੀ 2019 ਨੂੰ ਐਸਆਈਟੀ ਨੇ ਗ੍ਰਿਫ਼ਤਾਰ ਕਰ ਲਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement