ਲੁਧਿਆਣਾ ਗੈਂਗ ਰੇਪ : ਅਦਾਲਤ ‘ਚ ਪੇਸ਼ ਕੀਤੇ ਗਏ 3 ਦੋਸ਼ੀਆਂ ਨੂੰ ਨਿਆਇਕ ਹਿਰਾਸਤ ‘ਚ ਭੇਜਿਆ
Published : Feb 20, 2019, 5:43 pm IST
Updated : Feb 20, 2019, 5:43 pm IST
SHARE ARTICLE
Justice
Justice

ਲੁਧਿਆਣਾ ਦੇ ਪਿੰਡ ਇਸੇਵਾਲ ਵਿਚ 9 ਫਰਵਰੀ ਦੀ ਰਾਤ ਹੋਏ ਸਮੂਹਿਕ ਬਲਾਤਕਾਰ ਮਾਮਲੇ ਵਿਚ ਅਦਾਲਤ ਵਿਚ ਪੇਸ਼ੀ ਲਈ ਗਏ ਤਿੰਨ ਦੋਸ਼ੀਆਂ ਨੂੰ ਅਦਾਲਤ ਨੇ ....

ਲੁਧਿਆਣਾ : ਲੁਧਿਆਣਾ ਦੇ ਪਿੰਡ ਇਸੇਵਾਲ ਵਿਚ 9 ਫਰਵਰੀ ਦੀ ਰਾਤ ਹੋਏ ਸਮੂਹਿਕ ਬਲਾਤਕਾਰ ਮਾਮਲੇ ਵਿਚ ਅਦਾਲਤ ਵਿਚ ਪੇਸ਼ੀ ਲਈ ਗਏ ਤਿੰਨ ਦੋਸ਼ੀਆਂ ਨੂੰ ਅਦਾਲਤ ਨੇ ਕਾਨੂੰਨੀ ਹਿਰਾਸਤ ਵਿਚ ਭੇਜ ਦਿੱਤਾ ਹੈ। ਜਗਰੂਪ ਸਿੰਘ, ਸਾਦਿਕ ਅਲੀ ਅਤੇ ਸੁਰਮੂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਤਿੰਨਾਂ ਨੂੰ ਕਾਨੂੰਨੀ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ।

Rape Case Rape Case

ਹੁਣ ਤਿੰਨਾਂ ਨੂੰ 28 ਫਰਵਰੀ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।  ਜਦਕਿ ਪੁਲਿਸ ਵਲੋਂ ਦੋਸ਼ੀਆਂ ਦੀ ਇਡੈਂਟੀਫਿਕੇਸ਼ਨ ਪਰੇਡ ਕਰਵਾਉਣ ਸਬੰਧੀ ਲਗਾਈ ਐਪਲੀਕੇਸ਼ਨ ‘ਤੇ ਕੱਲ੍ਹ ਸੁਣਵਾਈ ਹੋਵੇਗੀ। ਇੱਥੇ ਦੱਸ ਦਈਏ ਕਿ ਬਾਕੀ ਤਿੰਨ ਦੋਸ਼ੀ ਪਹਿਲਾਂ ਤੋਂ ਹੀ ਕਾਨੂੰਨੀ ਹਿਰਾਸਤ ਵਿੱਚ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement