ਦਿੱਲੀ ਹਿੰਸਾ 'ਚ ਸ਼ਾਮਲ 200 ਵਿਅਕਤੀਆਂ ਦੀਆਂ ਤਸਵੀਰਾਂ ਜਾਰੀ
Published : Feb 20, 2021, 6:34 am IST
Updated : Feb 20, 2021, 6:34 am IST
SHARE ARTICLE
IMAGE
IMAGE

ਦਿੱਲੀ ਹਿੰਸਾ 'ਚ ਸ਼ਾਮਲ 200 ਵਿਅਕਤੀਆਂ ਦੀਆਂ ਤਸਵੀਰਾਂ ਜਾਰੀ


ਨਵੀਂ ਦਿੱਲੀ, 19 ਫ਼ਰਵਰੀ : ਦਿੱਲੀ 'ਚ 26 ਜਨਵਰੀ ਨੂੰ  ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਦੀ ਪ੍ਰਦਰਸ਼ਨਕਾਰੀਆਂ ਵਿਰੁਧ ਕਾਰਵਾਈ ਲਗਾਤਾਰ ਜਾਰੀ ਹੈ | ਹੁਣ ਪੁਲਿਸ ਨੇ ਦਿੱਲੀ 'ਚ ਲਾਲ ਕਿਲ੍ਹੇ 'ਤੇ ਕਿਸਾਨ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੇ ਮਾਮਲੇ 'ਚ 200 ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ | ਇਹ ਤਸਵੀਰਾਂ ਸੀਸੀਟੀਵੀ ਫੁਟੇਜ ਤੋਂ ਲਈਆਂ ਗਈਆਂ ਹਨ | ਇਨ੍ਹਾਂ ਵਿਚ ਕੁੱਝ ਲੜਕੀਆਂ ਵੀ ਸ਼ਾਮਲ ਹਨ | ਦੋ ਦਿਨ ਪਹਿਲਾਂ ਹੀ ਗਣਤੰਤਰ ਦਿਵਸ 'ਤੇ ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਲੋੜੀਂਦੇ ਵਿਅਕਤੀ ਨੂੰ  ਵੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਵਿਅਕਤੀ ਦੀ ਪਛਾਣ 30 ਸਾਲ ਦੇ ਮਨਿੰਦਰ ਸਿੰਘ ਉਰਫ਼ ਮੋਨੀ ਵਜੋਂ ਹੋਈ ਸੀ, ਜੋ ਪੇਸ਼ੇ ਵਜੋਂ ਕਾਰ ਮਕੈਨਿਕ ਹੈ | ਪੁਲਿਸ ਮੁਤਾਬਕ ਮਨਿੰਦਰ ਸਿੰਘ ਹਵਾ 'ਚ ਖੰਡਾ 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement