ਵੋਟ ਪਾਉਣ ਆਏ 80 ਵਰ੍ਹਿਆਂ ਦੇ ਬਾਬੇ ਦੀ ਹੋਈ ਮੌਤ
Published : Feb 20, 2022, 1:44 pm IST
Updated : Feb 20, 2022, 1:44 pm IST
SHARE ARTICLE
death
death

ਵੋਟ ਪਾਉਣ ਗਏ ਸੇਵਾਮੁਕਤ ਮਾਸਟਰ ਦੀਵਾਨ ਚੰਦ ਦੀ ਮੌਤ ਹੋ ਗਈ ਹੈ।

ਖੰਨਾ : ਅੱਜ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਅਤੇ ਤਾਜ਼ਾ ਜਾਣਕਾਰੀ ਖੰਨਾ ਤੋਂ ਹੈ ਹੈ ਜਿਥੇ ਵੋਟ ਪਾਉਣ ਗਏ ਸੇਵਾਮੁਕਤ ਮਾਸਟਰ ਦੀਵਾਨ ਚੰਦ ਦੀ ਮੌਤ ਹੋ ਗਈ ਹੈ।

photo photo

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀਵਾਨ ਚੰਦ 80 ਵਰ੍ਹਿਆਂ ਦੇ ਸਨ ਅਤੇ ਇਥੇ ਏ ਐਸ ਮਾਡਰਨ ਸਕੂਲ 'ਚ ਸੀਨੀਅਰ ਸਿਟੀਜਨਸ ਲਈ ਬਣੇ ਬੂਥ ਨੰਬਰ 121 'ਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

photo photo

ਦੱਸ ਦੇਈਏ ਕਿ ਹਾਲਤ ਵਿਗੜਨ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement