MP ਪ੍ਰਨੀਤ ਕੌਰ ਨੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਜਿੱਤ ਦਾ ਕੀਤਾ ਦਾਅਵਾ
Published : Feb 20, 2022, 11:18 am IST
Updated : Feb 20, 2022, 11:18 am IST
SHARE ARTICLE
MP Preneet Kaur says Amarinder Singh will win from Patiala
MP Preneet Kaur says Amarinder Singh will win from Patiala

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਦਾਅਵਾ ਕੀਤਾ ਕਿ ਪਟਿਆਲਾ ਵਿਧਾਨ ਸਭਾ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਹੀ ਜਿੱਤਣਗੇ।

ਪਟਿਆਲਾ: ਕਾਂਗਰਸ ਦੇ ਬਾਗੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਦਾਅਵਾ ਕੀਤਾ ਕਿ ਪਟਿਆਲਾ ਵਿਧਾਨ ਸਭਾ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਹੀ ਜਿੱਤਣਗੇ। ਉਹਨਾਂ ਕਿਹਾ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਬਦਲਾਅ ਲਿਆਂਦਾ ਜਾਣਾ ਚਾਹੀਦਾ ਹੈ। ਸੂਬੇ ਵਿਚ ਸ਼ਾਂਤੀ ਅਤੇ ਆਰਥਿਕ ਸਥਿਰਤਾ ਕੌਣ ਲਿਆ ਸਕਦਾ ਹੈ ਇਸ ਦੇ ਅਧਾਰ 'ਤੇ ਵੋਟ ਪਾਉਣੀ ਚਾਹੀਦੀ ਹੈ।

captain Amarinder Singh Captain Amarinder Singh

ਜ਼ਿਕਰਯੋਗ ਹੈ ਕਿ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਕੇ ਭਾਜਪਾ ਨਾਲ ਮਿਲ ਕੇ ਚੋਣ ਲੜ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡਣ ਤੋਂ ਬਾਅਦ ਵੀ ਪ੍ਰਨੀਤ ਕੌਰ ਆਪਣੇ ਪਤੀ ਨਾਲ ਹੈ। ਫਿਲਹਾਲ ਉਹ ਪਟਿਆਲਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਹਨ

Location: India, Punjab, Patiala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement