Punjab News: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
Published : Feb 20, 2024, 7:45 am IST
Updated : Feb 20, 2024, 7:45 am IST
SHARE ARTICLE
File Image
File Image

ਪਰਵਾਰ ਦਾ ਇਕਲੌਤਾ ਪੁੱਤ ਸੀ ਮ੍ਰਿਤਕ

Punjab News: ਪਿੰਡ ਸ਼ਾਹਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ। ਪ੍ਰਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਐਤਵਾਰ ਸ਼ਾਮ 6:30 ਵਜੇ ਘਰ ਪਹੁੰਚਿਆ ਸੀ। ਇਸ ਦੌਰਾਨ ਉਸ ਨੇ ਅਪਣੀ ਮਾਂ ਨੂੰ ਚਾਹ ਬਣਾਉਣ ਲਈ ਕਿਹਾ ਤਾਂ ਉਹ ਘਰ ਦੀ ਛੱਤ ’ਤੇ ਚਲਾ ਗਿਆ।

ਉਥੇ ਉਸ ਨੇ ਚਿੱਟੇ ਦਾ ਟੀਕਾ ਲਾਇਆ। ਕਾਫ਼ੀ ਦੇਰ ਤਕ ਜਦੋਂ ਉਹ ਵਾਪਸ ਨਾ ਆਇਆ ਤਾਂ ਉਸ ਦੀ ਮਾਂ ਨੇ ਛੱਤ ’ਤੇ ਜਾ ਕੇ ਦੇਖਿਆ ਕਿ ਨੌਜਵਾਨ ਬੇਹੋਸ਼ ਪਿਆ ਸੀ। ਜਦੋਂ ਉਸਦੀ ਮਾਂ ਨੇ ਸ਼ੋਰ ਮਚਾਇਆ ਤਾਂ ਪਰਵਾਰ ਨੇ ਉਸਨੂੰ ਮ੍ਰਿਤਕ ਪਾਇਆ। ਮ੍ਰਿਤਕ ਹਰਕਮਲ ਸਿੰਘ 25 ਸਾਲਾ ਇਕਲੌਤੀ ਭੈਣ ਦਾ ਭਰਾ ਸੀ ਜੋ ਅਜੇ ਅਣਵਿਆਹਿਆ ਸੀ।

(For more Punjabi news apart from Punjab news youth died due to drug overdose, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement