Punjab News : ਪੰਜਾਬ ਸਰਕਾਰ ਲੋਕਾਂ ਨੂੰ ਮੁਸ਼ਕਲ ਰਹਿਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਸੀਐਮ ਭਗਵੰਤ ਮਾਨ

By : BALJINDERK

Published : Feb 20, 2025, 9:00 pm IST
Updated : Feb 20, 2025, 9:00 pm IST
SHARE ARTICLE
 CM Bhagwant Mann
CM Bhagwant Mann

Punjab News : ਮੁੱਖ ਮੰਤਰੀ ਵਲੋਂ ਸਰਦੂਲਗੜ੍ਹ ਤਹਿਸੀਲ ਅਹਾਤੇ ’ਚ ਪੈਦਾ ਹੋਈਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਗਿਆ

Punjab News in Punjabi : ਪੰਜਾਬ ਸਰਕਾਰ ਲੋਕਾਂ ਨੂੰ ਮੁਸ਼ਕਲ ਰਹਿਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਰਕਾਰੀ ਕੰਮ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦਾ ਫ਼ਰਜ਼ ਹੈ, ਜਿਸਨੂੰ ਮੁੱਖ ਮੰਤਰੀ ਭਗਵੰਤ ਮਾਨ ਪੂਰਾ ਕਰ ਰਹੇ ਹਾਂ। ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਦੂਲਗੜ੍ਹ ਦੀ ਤਹਿਸੀਲ ਦਾ ਦੌਰਾ ਕੀਤਾ ਸੀ। ਮੁੱਖ ਮੰਤਰੀ ਵਲੋਂ ਤਹਿਸੀਲ ਅਹਾਤੇ ਵਿੱਚ ਪੈਦਾ ਹੋਈਆਂ ਸਮੱਸਿਆਵਾਂ ਦਾ ਤੁਰੰਤ ਹੱਲ ਵੀ ਕੀਤਾ ਗਿਆ। ਜਿਵੇਂ ਕਿ ਇੰਟਰਨੈੱਟ ਸਮੱਸਿਆ ਦਾ ਮੌਕੇ 'ਤੇ ਹੱਲ ਕੀਤਾ ਗਿਆ। ਅਰਜ਼ੀ ਤਹਿਸੀਲਦਾਰ ਹੋਣ ਕਾਰਨ ਲੋਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮੁਸ਼ਕਲ ਆ ਰਹੀ ਸੀ, ਤਹਿਸੀਲਦਾਰ ਨੂੰ ਸਥਾਈ ਤੌਰ 'ਤੇ ਨਿਯੁਕਤ ਕੀਤਾ ਗਿਆ।

 ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਚੀਮਾ ਮੰਡੀ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ 'ਤੇ ਦਿੱਤੀਆਂ ਜਾ ਰਹੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲਿਆ ਜਾ ਸਕੇ।

(For more news apart from Punjab Government is committed to provide hassle-free facilities to the people: CM Bhagwant Mann News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement