21 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ
Published : Feb 20, 2025, 10:36 pm IST
Updated : Feb 20, 2025, 10:55 pm IST
SHARE ARTICLE
SGPC's Interim Committee meeting to be held on February 21
SGPC's Interim Committee meeting to be held on February 21

ਦੁਪਹਿਰ 12 ਵਜੇ ਕਮੇਟੀ ਦੇ ਦਫ਼ਤਰ ਵਿਖੇ ਹੋਵੇਗੀ ਮੀਟਿੰਗ

ਅੰਮ੍ਰਿਤਸਰ: ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 21 ਫਰਵਰੀ ਨੂੰ ਅੰਤਰਿੰਗ ਕਮੇਟੀ ਦੀ ਇੱਕਤਰਤਾ ਹੋਵੇਗੀ। ਇਸ ਜਾਣਕਾਰੀ ਸ੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ ਨੇ ਦਿੱਤੀ ਹੈ ਅਤੇ ਕਿਹਾ 21 ਫਰਵਰੀ ਨੂੰ ਦੁਪਹਿਰ 12 ਵਜੇ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ ਇਸ ਮੀਟਿੰਗ ਵਿੱਚ ਅੰਤਰਿੰਗ ਕਮੇਟੀ ਦੀ ਅਹੁਦੇਦਾਰ ਅਤੇ ਮੈਂਬਰਾਂ ਨੂੰ ਸੱਦਿਆ ਗਿਆ ਹੈ।

ਦੱਸ ਦੇਈਏ 17 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ।ਧਾਮੀ ਦੇ ਅਸਤੀਫੇ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ 21 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ  ਅੰਮ੍ਰਿਤਸਰ ਵਿਖੇ ਹੋਵੇਗੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement