ਲੁਧਿਆਣਾ 'ਚ ਬੈਂਕ ਬਾਹਰੋਂ ਕੈਸ਼ ਵੈਨ 'ਚੋਂ ਲੁਟੇਰਿਆਂ ਨੇ ਲੁੱਟੇ 15 ਲੱਖ
Published : Mar 20, 2018, 8:11 pm IST
Updated : Mar 20, 2018, 8:11 pm IST
SHARE ARTICLE
cash
cash

ਲੁਧਿਆਣਾ 'ਚ ਬੈਂਕ ਬਾਹਰੋਂ ਕੈਸ਼ ਵੈਨ 'ਚੋਂ ਲੁਟੇਰਿਆਂ ਨੇ ਲੁੱਟੇ 15 ਲੱਖ

ਲੁਧਿਆਣਾ : ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਸਥਿਤ ਐੱਚ. ਡੀ. ਐੱਫ. ਸੀ. ਬੈਂਕ ਦੇ ਬਾਹਰੋਂ ਨਕਾਬਪੋਸ਼ਾਂ ਵੱਲੋਂ ਕੈਸ਼ ਵੈਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਰੋਡ 'ਤੇ 4 ਨਕਾਬਪੋਸ਼ ਲੁਟੇਰਿਆਂ ਵੱਲੋਂ ਬੈਂਕ ਦੀ ਕੈਸ਼ ਵੈਨ 'ਚੋਂ 15 ਲੱਖ ਰੁਪਏ ਲੁੱਟ ਲਏ ਗਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ 4 ਕਾਰ ਸਵਾਰ ਲੁਟੇਰੇ ਫਰਾਰ ਹੋਣ 'ਚ ਕਾਮਯਾਬ ਹੋ ਗਏ।

cashcash

ਉਨ੍ਹਾਂ ਦੀ ਭਾਲ ਲਈ ਸ਼ਹਿਰ ਵਿਚ ਨਾਕੇਬੰਦੀ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਕ੍ਰੇਟਾ ਗੱਡੀ 'ਚ ਸਵਾਰ ਹੋ ਕੇ ਆਏ ਸਨ ਅਤੇ ਉਸ 'ਚੋਂ ਦੋ ਲੁਟੇਰਿਆਂ ਨੇ ਸਭ ਤੋਂ ਪਹਿਲਾਂ ਗੱਡੀ 'ਚੋਂ ਉਤਰ ਦੇ ਫਾਇਰ ਕੀਤੇ ਅਤੇ ਫਿਰ ਇਸ ਘਟਨਾ ਨੂੰ ਅੰਜਾਮ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਬੈਂਕ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਫੁਟੇਜ਼ ਖੰਗਾਲੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement